PAV
28. ਪਰ ਤੁਸੀਂ ਕੀ ਸਮਝਦੋ? ਇੱਕ ਮਨੁੱਖ ਦੇ ਦੋ ਪੁੱਤ੍ਰ ਸਨ ਅਤੇ ਉਹ ਪਹਿਲੇ ਦੇ ਕੋਲ ਆਣ ਕੇ ਬੋਲਿਆ, ਪੁੱਤ੍ਰ, ਜਾਹ। ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ
ERVPA
28. “ਮੈਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆਕੇ ਬੋਲਿਆ, ‘ਪੁੱਤਰ, ਜਾ! ਅੱਜ ਅੰਗੂਰ ਦੇ ਬਾਗ ਵਿੱਚ ਕੰਮ ਕਰ।’
IRVPA
28. ਪਰ ਤੁਸੀਂ ਕੀ ਸਮਝਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆ ਕੇ ਬੋਲਿਆ, ਪੁੱਤਰ ਜਾ। ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN