PAV
17. ਉਸੇ ਵੇਲਿਓਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ ਭਈ ਤੋਬਾ ਕਰੋ ਕਿਉਂ ਜੋ ਸੁਰਗ ਦਾ ਰਾਜ ਨੇੜੇ ਆਇਆ ਹੈ।।
ERVPA
17. ਉਸਤੋਂ ਬਾਅਦ ਯਿਸੂ ਪ੍ਰਚਾਰ ਕਰਨ ਲੱਗਾ, ਉਸਨੇ ਆਖਿਆ, “ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲੋ, ਕਿਉਂਕਿ ਸਵਰਗ ਦਾ ਰਾਜ ਨੇਡ਼ੇ ਆ ਰਿਹਾ ਹੈ।”
IRVPA
17. ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN