PAV
24. ਅਰ ਸਾਰੇ ਸੁਰੀਆ ਦੇਸ ਵਿੱਚ ਉਹ ਦੀ ਧੁੰਮ ਪੈ ਗਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿੰਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਰ ਉਸ ਨੇ ਉਨ੍ਹਾਂ ਨੂੰ ਚੰਗੇ ਕੀਤਾ
ERVPA
24. ਯਿਸੂ ਬਾਰੇ ਸਮੁੱਚੇ ਸੁਰੀਆ ਵਿੱਚ ਖ਼ਬਰ ਫ਼ੈਲ ਗਈ। ਲੋਕ ਬਿਮਾਰ ਅਤੇ ਰੋਗੀਆਂ ਨੂੰ ਜਿਹਡ਼ੇ ਗੰਭੀਰ ਦਰਦ ਝੱਲ ਰਹੇ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬਡ਼ੇ ਹੋਏ ਸਨ, ਮਿਰਗੀ ਵਾਲੇ ਅਤੇ ਅਧਰੰਗੀਆਂ ਨੂੰ ਲਿਆਏ। ਯਿਸੂ ਨੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।
IRVPA
24. ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN