ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
12. ਸੋ ਜੋ ਕੁਝ ਤੁਸੀਂ ਚਾਹੁੰਦੇ ਹੋ ਜੋ ਮਨੁੱਖ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਓਵੇਂ ਹੀ ਕਰੋ ਕਿਉਂ ਜੋ ਤੁਰੇਤ ਅਤੇ ਨਬੀਆਂ ਦਾ ਇਹੋ ਮਤਲਬ ਹੈ।।

ERVPA
12. “ਇਸ ਲਈ ਜੋ ਕੁਝ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਉਨ੍ਹਾਂ ਨਾਲ ਵੀ ਉਵੇਂ ਦੀਆਂ ਹੀ ਗੱਲਾਂ ਕਰੋ। ਕਿਉਂਕਿ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦਾ ਇਹੋ ਨਚੋਡ਼ ਹੈ।

IRVPA
12. ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 29 Verses, Current Verse 12 of Total Verses 29
  • ਸੋ ਜੋ ਕੁਝ ਤੁਸੀਂ ਚਾਹੁੰਦੇ ਹੋ ਜੋ ਮਨੁੱਖ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਓਵੇਂ ਹੀ ਕਰੋ ਕਿਉਂ ਜੋ ਤੁਰੇਤ ਅਤੇ ਨਬੀਆਂ ਦਾ ਇਹੋ ਮਤਲਬ ਹੈ।।
  • ERVPA

    “ਇਸ ਲਈ ਜੋ ਕੁਝ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਉਨ੍ਹਾਂ ਨਾਲ ਵੀ ਉਵੇਂ ਦੀਆਂ ਹੀ ਗੱਲਾਂ ਕਰੋ। ਕਿਉਂਕਿ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦਾ ਇਹੋ ਨਚੋਡ਼ ਹੈ।
  • IRVPA

    ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।
Total 29 Verses, Current Verse 12 of Total Verses 29
×

Alert

×

punjabi Letters Keypad References