ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਅਤੇ ਓਹਨਾਂ ਦੇ ਕਸ਼ਟ ਦਾ ਧੂੰਆਂ ਜੁੱਗੋ ਜੁੱਗ ਉੱਠਦਾ ਰਹਿੰਦਾ ਹੈ ਸੋ ਓਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਓਹ ਜਿਹੜੇ ਉਹ ਦੇ ਨਾਉਂ ਦਾ ਦਾਗ ਲੁਆਉਂਦੇ ਹਨ ਰਾਤ ਦਿਨ ਕਦੇ ਚੈਨ ਨਹੀਂ ਪਾਉਂਦੇ

ERVPA
11. ਅਤੇ ਉਨ੍ਹਾਂ ਦੀ ਬਲਦੀ ਹੋਈ ਪੀਡ਼ਾ ਦਾ ਧੂਂਆਂ ਹਮੇਸ਼ਾ-ਹਮੇਸ਼ਾ ਲਈ ਉੱਡਦਾ ਰਹੇਗਾ। ਉਨ੍ਹਾਂ ਓਕਾਂ ਨੂੰ ਕਦੇ ਵੀ ਦਿਨ ਜਾਂ ਰਾਤ ਨੂੰ ਅਰਾਮ ਨਹੀਂ ਮਿਲੇਗਾ। ਜਿਹਡ਼ੇ ਜਾਨਵਰ ਅਤੇ ਉਸਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਸਦੇ ਨਾਂ ਦਾ ਨਿਸ਼ਾਨ ਪ੍ਰਾਪਤ ਕਰਦੇ ਹਨ।

IRVPA
11. ਅਤੇ ਉਹਨਾਂ ਦੇ ਦੁੱਖ ਦਾ ਧੂੰਆਂ ਜੁੱਗੋ-ਜੁੱਗ ਉੱਠਦਾ ਰਹਿੰਦਾ ਹੈ, ਸੋ ਉਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਹ ਜਿਹੜੇ ਉਹ ਦੇ ਨਾਮ ਦਾ ਦਾਗ ਲੁਆਉਂਦੇ ਹਨ, ਰਾਤ-ਦਿਨ ਕਦੇ ਚੈਨ ਨਹੀਂ ਪਾਉਂਦੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 20 Verses, Current Verse 11 of Total Verses 20
1 2
3 4 5 6 7 8 9 10 11 12 13 14 15 16 17 18 19
20
  • ਅਤੇ ਓਹਨਾਂ ਦੇ ਕਸ਼ਟ ਦਾ ਧੂੰਆਂ ਜੁੱਗੋ ਜੁੱਗ ਉੱਠਦਾ ਰਹਿੰਦਾ ਹੈ ਸੋ ਓਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਓਹ ਜਿਹੜੇ ਉਹ ਦੇ ਨਾਉਂ ਦਾ ਦਾਗ ਲੁਆਉਂਦੇ ਹਨ ਰਾਤ ਦਿਨ ਕਦੇ ਚੈਨ ਨਹੀਂ ਪਾਉਂਦੇ
  • ERVPA

    ਅਤੇ ਉਨ੍ਹਾਂ ਦੀ ਬਲਦੀ ਹੋਈ ਪੀਡ਼ਾ ਦਾ ਧੂਂਆਂ ਹਮੇਸ਼ਾ-ਹਮੇਸ਼ਾ ਲਈ ਉੱਡਦਾ ਰਹੇਗਾ। ਉਨ੍ਹਾਂ ਓਕਾਂ ਨੂੰ ਕਦੇ ਵੀ ਦਿਨ ਜਾਂ ਰਾਤ ਨੂੰ ਅਰਾਮ ਨਹੀਂ ਮਿਲੇਗਾ। ਜਿਹਡ਼ੇ ਜਾਨਵਰ ਅਤੇ ਉਸਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਸਦੇ ਨਾਂ ਦਾ ਨਿਸ਼ਾਨ ਪ੍ਰਾਪਤ ਕਰਦੇ ਹਨ।
  • IRVPA

    ਅਤੇ ਉਹਨਾਂ ਦੇ ਦੁੱਖ ਦਾ ਧੂੰਆਂ ਜੁੱਗੋ-ਜੁੱਗ ਉੱਠਦਾ ਰਹਿੰਦਾ ਹੈ, ਸੋ ਉਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਹ ਜਿਹੜੇ ਉਹ ਦੇ ਨਾਮ ਦਾ ਦਾਗ ਲੁਆਉਂਦੇ ਹਨ, ਰਾਤ-ਦਿਨ ਕਦੇ ਚੈਨ ਨਹੀਂ ਪਾਉਂਦੇ।
Total 20 Verses, Current Verse 11 of Total Verses 20
1 2
3 4 5 6 7 8 9 10 11 12 13 14 15 16 17 18 19
20
×

Alert

×

punjabi Letters Keypad References