ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
4. ਏਹ ਓਹ ਹਨ ਜਿਹੜੇ ਤੀਵੀਆਂ ਦੇ ਨਾਲ ਭ੍ਰਿਸ਼ਟ ਨਹੀਂ ਹੋਏ ਕਿਉਂ ਜੋ ਏਹ ਕੁਆਰੇ ਹਨ । ਏਹ ਓਹ ਹਨ ਭਈ ਜਿੱਥੇ ਕਿਤੇ ਲੇਲਾ ਜਾਂਦਾ ਹੈ ਓਹ ਉਹ ਦੇ ਮਗਰ ਮਗਰ ਤੁਰਦੇ ਹਨ । ਏਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ

ERVPA
4. ਇਹ ਇੱਕ ਲਖ੍ਖ ਚੁਤਾਲੀ ਹਜ਼ਾਰ ਲੋਕ ਉਹੀ ਸਨ ਜਿਨ੍ਹਾਂ ਨੇ ਔਰਤਾਂ ਨਾਲ ਕੁਝ ਵੀ ਅਪਵਿੱਤਰ ਨਹੀਂ ਕੀਤਾ ਸੀ ਉਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਰੱਖਿਆ। ਉਹ ਜਿਥੇ ਕਿਤੇ ਵੀ ਲੇਲਾ ਜਾਂਦਾ ਉਸਦਾ ਪਿਛਾ ਕਰਦੇ, ਇਨ੍ਹਾਂ ਲੋਕਾਂ ਨੂੰ ਧਰਤੀ ਤੋਂ ਖਰੀਦਿਆ ਗਿਆ ਸੀ। ਇਹੀ ਪਹਿਲੇ ਲੋਕ ਸਨ ਜਿਹਡ਼ੇ ਪਰਮੇਸ਼ੁਰ ਅਤੇ ਲੇਲੇ ਨੂੰ ਅਰਪਣ ਕੀਤੇ ਗਏ ਸਨ।

IRVPA
4. ਇਹ ਉਹ ਹਨ ਜਿਹੜੇ ਔਰਤਾਂ ਦੇ ਨਾਲ ਭਰਿਸ਼ਟ ਨਹੀਂ ਹੋਏ ਕਿਉਂਕਿ ਇਹ ਕੁਆਰੇ ਹਨ। ਇਹ ਉਹ ਹਨ ਕਿ ਜਿੱਥੇ ਵੀ ਲੇਲਾ ਜਾਂਦਾ ਹੈ ਉਹ ਉਸ ਦੇ ਮਗਰ-ਮਗਰ ਤੁਰਦੇ ਹਨ। ਇਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 20 Verses, Current Verse 4 of Total Verses 20
1 2 3 4 5 6 7 8 9 10 11 12
  • ਏਹ ਓਹ ਹਨ ਜਿਹੜੇ ਤੀਵੀਆਂ ਦੇ ਨਾਲ ਭ੍ਰਿਸ਼ਟ ਨਹੀਂ ਹੋਏ ਕਿਉਂ ਜੋ ਏਹ ਕੁਆਰੇ ਹਨ । ਏਹ ਓਹ ਹਨ ਭਈ ਜਿੱਥੇ ਕਿਤੇ ਲੇਲਾ ਜਾਂਦਾ ਹੈ ਓਹ ਉਹ ਦੇ ਮਗਰ ਮਗਰ ਤੁਰਦੇ ਹਨ । ਏਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ
  • ERVPA

    ਇਹ ਇੱਕ ਲਖ੍ਖ ਚੁਤਾਲੀ ਹਜ਼ਾਰ ਲੋਕ ਉਹੀ ਸਨ ਜਿਨ੍ਹਾਂ ਨੇ ਔਰਤਾਂ ਨਾਲ ਕੁਝ ਵੀ ਅਪਵਿੱਤਰ ਨਹੀਂ ਕੀਤਾ ਸੀ ਉਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਰੱਖਿਆ। ਉਹ ਜਿਥੇ ਕਿਤੇ ਵੀ ਲੇਲਾ ਜਾਂਦਾ ਉਸਦਾ ਪਿਛਾ ਕਰਦੇ, ਇਨ੍ਹਾਂ ਲੋਕਾਂ ਨੂੰ ਧਰਤੀ ਤੋਂ ਖਰੀਦਿਆ ਗਿਆ ਸੀ। ਇਹੀ ਪਹਿਲੇ ਲੋਕ ਸਨ ਜਿਹਡ਼ੇ ਪਰਮੇਸ਼ੁਰ ਅਤੇ ਲੇਲੇ ਨੂੰ ਅਰਪਣ ਕੀਤੇ ਗਏ ਸਨ।
  • IRVPA

    ਇਹ ਉਹ ਹਨ ਜਿਹੜੇ ਔਰਤਾਂ ਦੇ ਨਾਲ ਭਰਿਸ਼ਟ ਨਹੀਂ ਹੋਏ ਕਿਉਂਕਿ ਇਹ ਕੁਆਰੇ ਹਨ। ਇਹ ਉਹ ਹਨ ਕਿ ਜਿੱਥੇ ਵੀ ਲੇਲਾ ਜਾਂਦਾ ਹੈ ਉਹ ਉਸ ਦੇ ਮਗਰ-ਮਗਰ ਤੁਰਦੇ ਹਨ। ਇਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ।
Total 20 Verses, Current Verse 4 of Total Verses 20
1 2 3 4 5 6 7 8 9 10 11 12
×

Alert

×

punjabi Letters Keypad References