ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
20. ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਭੀ ਜਿਹ ਨੇ ਉਹ ਦੇ ਸਾਹਮਣੇ ਓਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾ ਨਾਲ ਉਸ ਨੇ ਓਹਨਾਂ ਨੂੰ ਭਰਮਾ ਛੱਡਿਆ ਸੀ ਜਿੰਨ੍ਹਾਂ ਉਸ ਦਰਿੰਦੇ ਦਾ ਦਾਗ ਲੁਕਾਇਆ ਸੀ, ਨਾਲੇ ਓਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ । ਏਹ ਦੋਵੇਂ ਓਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜੀਉਂਦੇ ਜੀ ਸੁੱਟੇ ਗਏ!

ERVPA
20. ਪਰ ਜਾਨਵਰ ਫ਼ਡ਼ ਲਿਆ ਗਿਆ। ਅਤੇ ਝੂਠਾ ਨਬੀ ਵੀ ਫ਼ਡ਼ ਲਿਆ ਗਿਆ। ਇਹ ਝੂਠਾ ਨਬੀ ਉਹੀ ਸੀ ਜਿਸਨੇ ਜਾਨਵਰ ਲਈ ਕਰਿਸ਼ਮੇ ਦਿਖਾਏ ਸਨ। ਇਹ ਝੂਠਾ ਉਨਹਆਂ ਲੋਕਾਂ ਨੂੰ ਗੁਮਰਾਹ ਕਰਨ ਲਈ ਕਰਿਸ਼ਮੇ ਕਰਦਾ ਸੀ ਜਿਨ੍ਹਾਂ ਕੋਲ ਜਾਨਵਰ ਦਾ ਨਿਸ਼ਾਨ ਸੀ ਅਤੇ ਉਸਦੀ ਮੂਰਤ ਦੀ ਪੂਜਾ ਕਰਦੇ ਸਨ। ਝੂਠੇ ਨਬੀ ਅਤੇ ਜਿਉਂਦੇ ਜਾਨਵਰ ਨੂੰ ਗੰਧਕ ਨਾਲ ਲੱਗੀ ਹੋਈ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।

IRVPA
20. ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ। ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 21 Verses, Current Verse 20 of Total Verses 21
1 2 3 4 5 6 7 8 9 10 11
12 13 14 15 16 17 18 19 20 21
  • ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਭੀ ਜਿਹ ਨੇ ਉਹ ਦੇ ਸਾਹਮਣੇ ਓਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾ ਨਾਲ ਉਸ ਨੇ ਓਹਨਾਂ ਨੂੰ ਭਰਮਾ ਛੱਡਿਆ ਸੀ ਜਿੰਨ੍ਹਾਂ ਉਸ ਦਰਿੰਦੇ ਦਾ ਦਾਗ ਲੁਕਾਇਆ ਸੀ, ਨਾਲੇ ਓਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ । ਏਹ ਦੋਵੇਂ ਓਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜੀਉਂਦੇ ਜੀ ਸੁੱਟੇ ਗਏ!
  • ERVPA

    ਪਰ ਜਾਨਵਰ ਫ਼ਡ਼ ਲਿਆ ਗਿਆ। ਅਤੇ ਝੂਠਾ ਨਬੀ ਵੀ ਫ਼ਡ਼ ਲਿਆ ਗਿਆ। ਇਹ ਝੂਠਾ ਨਬੀ ਉਹੀ ਸੀ ਜਿਸਨੇ ਜਾਨਵਰ ਲਈ ਕਰਿਸ਼ਮੇ ਦਿਖਾਏ ਸਨ। ਇਹ ਝੂਠਾ ਉਨਹਆਂ ਲੋਕਾਂ ਨੂੰ ਗੁਮਰਾਹ ਕਰਨ ਲਈ ਕਰਿਸ਼ਮੇ ਕਰਦਾ ਸੀ ਜਿਨ੍ਹਾਂ ਕੋਲ ਜਾਨਵਰ ਦਾ ਨਿਸ਼ਾਨ ਸੀ ਅਤੇ ਉਸਦੀ ਮੂਰਤ ਦੀ ਪੂਜਾ ਕਰਦੇ ਸਨ। ਝੂਠੇ ਨਬੀ ਅਤੇ ਜਿਉਂਦੇ ਜਾਨਵਰ ਨੂੰ ਗੰਧਕ ਨਾਲ ਲੱਗੀ ਹੋਈ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।
  • IRVPA

    ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ। ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ!
Total 21 Verses, Current Verse 20 of Total Verses 21
1 2 3 4 5 6 7 8 9 10 11
12 13 14 15 16 17 18 19 20 21
×

Alert

×

punjabi Letters Keypad References