PAV
12. ਫੇਰ ਚੌਥੇ ਦੂਤ ਨੇ ਤੁਰ੍ਹੀ ਵਜਾਈ ਤਾਂ ਸੂਰਜ ਦੀ ਇੱਕ ਤਿਹਾਈ ਅਤੇ ਚੰਦਰਮਾ ਦੀ ਇੱਕ ਤਿਹਾਈ ਅਤੇ ਤਾਰਿਆਂ ਦੀ ਇੱਕ ਤਿਹਾਈ ਮਾਰੀ ਗਈ ਭਈ ਓਹਨਾਂ ਦੀ ਇੱਕ ਤਿਹਾਈ ਅਨ੍ਹੇਰੀ ਹੋ ਜਾਵੇ ਅਤੇ ਦਿਨ ਦੀ ਇੱਕ ਤਿਹਾਈ ਚਾਨਣ ਨਾ ਹੋਵੇ ਅਤੇ ਇਸ ਪਰਕਾਰ ਰਾਤ ਦੀ ਭੀ ।।
ERVPA
12. ਚੌਥੇ ਦੂਤ ਨੇ ਆਪਣਾ ਬਿਗੁਲ ਵਜਾਇਆ। ਫ਼ਿਰ ਸੂਰਜ ਦਾ ਤੀਜਾ ਹਿੱਸਾ, ਚੰਨ ਦਾ ਤੀਜਾ ਹਿੱਸਾ ਅਤੇ ਤਾਰਿਆਂ ਦਾ ਤੀਜਾ ਹਿੱਸਾ ਖੁਭ ਗਿਆ ਸੀ। ਇਸੇ ਦੇ ਕਾਰਣ ਹੀ, ਉਨ੍ਹਾਂ ਵਿੱਚੋਂ ਇੱਕ ਤਿਹਾਈ ਕਾਲੇ ਬਣ ਗਏ ਸਨ। ਦਿਨ ਅਤੇ ਰਾਤ ਦਾ ਤੀਜਾ ਹਿੱਸਾ ਬਿਨਾ ਚਾਨਣ ਤੋਂ ਸਨ।
IRVPA
12. ਫੇਰ ਚੌਥੇ ਦੂਤ ਨੇ ਤੁਰ੍ਹੀ ਵਜਾਈ ਤਾਂ ਸੂਰਜ, ਚੰਦਰਮਾ ਅਤੇ ਤਾਰਿਆਂ ਦਾ ਇੱਕ ਤਿਹਾਈ ਮਾਰਿਆ ਗਿਆ ਤਾਂ ਕਿ ਉਹਨਾਂ ਦੀ ਇੱਕ ਤਿਹਾਈ ਹਨ੍ਹੇਰਾ ਹੋ ਜਾਵੇ ਅਤੇ ਦਿਨ ਦੀ ਇੱਕ ਤਿਹਾਈ ਚਾਨਣ ਨਾ ਹੋਵੇ ਅਤੇ ਇਸੇ ਪ੍ਰਕਾਰ ਰਾਤ ਦੀ ਵੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN