ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
4. ਅਥਵਾਂ ਤੂੰ ਉਹ ਦੀ ਮਿਹਰਬਾਨੀ ਅਤੇ ਖਿਮਾ ਅਤੇ ਧੀਰਜ ਦੀ ਦੌਲਤ ਨੂੰ ਤੁੱਝ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਮਿਹਰਬਾਨੀ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈॽ

ERVPA
4. ਪਰਮੇਸ਼ੁਰ ਤੁਹਾਡੇ ਤੇ ਬਹੁਤ ਦਿਆਲੂ ਰਿਹਾ ਹੈ ਅਤੇ ਉਸਨੇ ਤੁਹਾਡੇ ਨਾਲ ਬਡ਼ੇ ਸਬਰ ਤੋਂ ਕੰਮ ਲਿਤ੍ਤਾ ਹੈ। ਉਹ ਤੁਹਾਡੇ ਬਦਲਣ ਦਾ ਇੰਤਜ਼ਾਰ ਕਰ ਰਿਹਾ ਹੈ, ਪਰ ਤੁਸੀਂ ਉਸਦੀ ਦਯਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਤੁਸੀਂ ਇਹ ਮਹਿਸੂਸ ਨਹੀਂ ਕਰ ਰਹੇ ਕਿ ਪਰਮੇਸ਼ੁਰ ਦੀ ਦਯਾ, ਦਾ ਉਦੇਸ਼ ਤੁਹਾਡੇ ਦਿਲ ਅਤੇ ਜੀਵਨ ਨੂੰ ਬਦਲਣ ਵਿੱਚ ਤੁਹਾਡੀ ਮਦਦ ਕਰਨ ਦਾ ਹੈ।

IRVPA
4. ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 29 Verses, Current Verse 4 of Total Verses 29
  • ਅਥਵਾਂ ਤੂੰ ਉਹ ਦੀ ਮਿਹਰਬਾਨੀ ਅਤੇ ਖਿਮਾ ਅਤੇ ਧੀਰਜ ਦੀ ਦੌਲਤ ਨੂੰ ਤੁੱਝ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਮਿਹਰਬਾਨੀ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈॽ
  • ERVPA

    ਪਰਮੇਸ਼ੁਰ ਤੁਹਾਡੇ ਤੇ ਬਹੁਤ ਦਿਆਲੂ ਰਿਹਾ ਹੈ ਅਤੇ ਉਸਨੇ ਤੁਹਾਡੇ ਨਾਲ ਬਡ਼ੇ ਸਬਰ ਤੋਂ ਕੰਮ ਲਿਤ੍ਤਾ ਹੈ। ਉਹ ਤੁਹਾਡੇ ਬਦਲਣ ਦਾ ਇੰਤਜ਼ਾਰ ਕਰ ਰਿਹਾ ਹੈ, ਪਰ ਤੁਸੀਂ ਉਸਦੀ ਦਯਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਤੁਸੀਂ ਇਹ ਮਹਿਸੂਸ ਨਹੀਂ ਕਰ ਰਹੇ ਕਿ ਪਰਮੇਸ਼ੁਰ ਦੀ ਦਯਾ, ਦਾ ਉਦੇਸ਼ ਤੁਹਾਡੇ ਦਿਲ ਅਤੇ ਜੀਵਨ ਨੂੰ ਬਦਲਣ ਵਿੱਚ ਤੁਹਾਡੀ ਮਦਦ ਕਰਨ ਦਾ ਹੈ।
  • IRVPA

    ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ।
Total 29 Verses, Current Verse 4 of Total Verses 29
×

Alert

×

punjabi Letters Keypad References