ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਜਾਂ ਪਤਰਸ ਆਪਣੇ ਮਨ ਵਿੱਚ ਚਿੰਤਾ ਕਰ ਰਿਹਾ ਸੀ ਭਈ ਇਹ ਦਰਸ਼ਣ ਜਿਹੜਾ ਮੈਂ ਵੇਖਿਆ ਹੈ ਸੋ ਕੀ ਹੋਊॽ ਤਾਂ ਵੇਖੋ ਓਹ ਮਨੁੱਖ ਜਿਹੜੇ ਕੁਰਨੇਲਿਯੁਸ ਦੇ ਭੇਜੇ ਹੋਏ ਸਨ ਸ਼ਮਊਨ ਦਾ ਘਰ ਪੁੱਛਦੇ ਪੁੱਛਦੇ ਡੇਉੜ੍ਹੀ ਤੇ ਆਣ ਖੜੋਤੇ

ERVPA
17. ਪਤਰਸ ਦਰਸ਼ਨ ਦੇ ਅਰਥ ਬਾਰੇ ਸੋਚ ਹੈਰਾਨ ਹੋ ਰਿਹਾ ਸੀ। ਇਸ ਵਿਚਕਾਰ ਕੁਰਨੇਲਿਯੁਸ ਦੇ ਭੇਜੇ ਬੰਦਿਆਂ ਨੇ ਸ਼ਮਊਨ ਦਾ ਘਰ ਲਭ ਲਿਆ। ਉਹ ਫ਼ਾਟਕ ਤੇ ਖਢ਼ੇ ਸਨ।

IRVPA
17. ਜਦੋਂ ਪਤਰਸ ਆਪਣੇ ਮਨ ਵਿੱਚ ਚਿੰਤਾ ਕਰ ਰਿਹਾ ਸੀ ਕਿ ਇਹ ਦਰਸ਼ਣ ਜਿਹੜਾ ਮੈਂ ਵੇਖਿਆ ਹੈ ਉਹ ਕੀ ਹੈ? ਤਾਂ ਵੇਖੋ ਉਹ ਮਨੁੱਖ ਜਿਹੜੇ ਕੁਰਨੇਲਿਯੁਸ ਦੇ ਭੇਜੇ ਹੋਏ ਸਨ ਸ਼ਮਊਨ ਦਾ ਘਰ ਪੁੱਛਦੇ ਹੋਏ ਬੂਹੇ ਉੱਤੇ ਆ ਗਏ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 48 Verses, Current Verse 17 of Total Verses 48
  • ਜਾਂ ਪਤਰਸ ਆਪਣੇ ਮਨ ਵਿੱਚ ਚਿੰਤਾ ਕਰ ਰਿਹਾ ਸੀ ਭਈ ਇਹ ਦਰਸ਼ਣ ਜਿਹੜਾ ਮੈਂ ਵੇਖਿਆ ਹੈ ਸੋ ਕੀ ਹੋਊॽ ਤਾਂ ਵੇਖੋ ਓਹ ਮਨੁੱਖ ਜਿਹੜੇ ਕੁਰਨੇਲਿਯੁਸ ਦੇ ਭੇਜੇ ਹੋਏ ਸਨ ਸ਼ਮਊਨ ਦਾ ਘਰ ਪੁੱਛਦੇ ਪੁੱਛਦੇ ਡੇਉੜ੍ਹੀ ਤੇ ਆਣ ਖੜੋਤੇ
  • ERVPA

    ਪਤਰਸ ਦਰਸ਼ਨ ਦੇ ਅਰਥ ਬਾਰੇ ਸੋਚ ਹੈਰਾਨ ਹੋ ਰਿਹਾ ਸੀ। ਇਸ ਵਿਚਕਾਰ ਕੁਰਨੇਲਿਯੁਸ ਦੇ ਭੇਜੇ ਬੰਦਿਆਂ ਨੇ ਸ਼ਮਊਨ ਦਾ ਘਰ ਲਭ ਲਿਆ। ਉਹ ਫ਼ਾਟਕ ਤੇ ਖਢ਼ੇ ਸਨ।
  • IRVPA

    ਜਦੋਂ ਪਤਰਸ ਆਪਣੇ ਮਨ ਵਿੱਚ ਚਿੰਤਾ ਕਰ ਰਿਹਾ ਸੀ ਕਿ ਇਹ ਦਰਸ਼ਣ ਜਿਹੜਾ ਮੈਂ ਵੇਖਿਆ ਹੈ ਉਹ ਕੀ ਹੈ? ਤਾਂ ਵੇਖੋ ਉਹ ਮਨੁੱਖ ਜਿਹੜੇ ਕੁਰਨੇਲਿਯੁਸ ਦੇ ਭੇਜੇ ਹੋਏ ਸਨ ਸ਼ਮਊਨ ਦਾ ਘਰ ਪੁੱਛਦੇ ਹੋਏ ਬੂਹੇ ਉੱਤੇ ਆ ਗਏ।
Total 48 Verses, Current Verse 17 of Total Verses 48
×

Alert

×

punjabi Letters Keypad References