ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
6. ਜਾਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ ਉਸ ਰਾਤ ਪਤਰਸ ਦੋਹੁੰ ਸੰਗਲਾਂ ਨਾਲ ਜਕੜਿਆ ਹੋਇਆ ਸੀ ਦੋ ਸਿਪਾਹੀਆਂ ਦੇ ਵਿਚਕਾਰ ਸੁੱਤਾ ਪਿਆ ਸੀ ਅਰ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ

ERVPA
6. ਪਤਰਸ ਦੋ ਸਿਪਾਹੀਆਂ ਵਿਚਕਾਰ ਸੁੱਤਾ ਪਿਆ ਸੀ, ਜੋ ਉਸਤੇ ਨਿਗਰਾਨੀ ਲਈ ਸਨ ਅਤੇ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਸੀ ਅਤੇ ਬਾਕੀ ਸਾਰੇ ਸਿਪਾਹੀ ਜੇਲ੍ਹ ਦੇ ਦਰਵਾਜ਼ੇ ਤੇ ਚੌਕਸੀ ਕਰ ਰਹੇ ਸਨ। ਇਹ ਰਾਤ ਦਾ ਪਹਿਰ ਸੀ ਅਤੇ ਹੇਰੋਦੇਸ ਅਗਲੀ ਸਵੇਰ ਪਤਰਸ ਨੂੰ ਲੋਕਾਂ ਸਾਮ੍ਹਣੇ ਲਿਆਉਣ ਦੀ ਵਿਉਂਤ ਬਣਾ ਰਿਹਾ ਸੀ।

IRVPA
6. ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 6 of Total Verses 25
  • ਜਾਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ ਉਸ ਰਾਤ ਪਤਰਸ ਦੋਹੁੰ ਸੰਗਲਾਂ ਨਾਲ ਜਕੜਿਆ ਹੋਇਆ ਸੀ ਦੋ ਸਿਪਾਹੀਆਂ ਦੇ ਵਿਚਕਾਰ ਸੁੱਤਾ ਪਿਆ ਸੀ ਅਰ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ
  • ERVPA

    ਪਤਰਸ ਦੋ ਸਿਪਾਹੀਆਂ ਵਿਚਕਾਰ ਸੁੱਤਾ ਪਿਆ ਸੀ, ਜੋ ਉਸਤੇ ਨਿਗਰਾਨੀ ਲਈ ਸਨ ਅਤੇ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਸੀ ਅਤੇ ਬਾਕੀ ਸਾਰੇ ਸਿਪਾਹੀ ਜੇਲ੍ਹ ਦੇ ਦਰਵਾਜ਼ੇ ਤੇ ਚੌਕਸੀ ਕਰ ਰਹੇ ਸਨ। ਇਹ ਰਾਤ ਦਾ ਪਹਿਰ ਸੀ ਅਤੇ ਹੇਰੋਦੇਸ ਅਗਲੀ ਸਵੇਰ ਪਤਰਸ ਨੂੰ ਲੋਕਾਂ ਸਾਮ੍ਹਣੇ ਲਿਆਉਣ ਦੀ ਵਿਉਂਤ ਬਣਾ ਰਿਹਾ ਸੀ।
  • IRVPA

    ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।
Total 25 Verses, Current Verse 6 of Total Verses 25
×

Alert

×

punjabi Letters Keypad References