PAV
22. ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜਾ ਕੀਤਾ ਭਈ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਹ ਦੇ ਹੱਕ ਵਿੱਚ ਉਹ ਨੇ ਸਾਖੀ ਦੇ ਕੇ ਆਖਿਆ ਭਈ ਮੈਂ ਯੱਸੀ ਦੇ ਪੁੱਤ੍ਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹੋ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ
ERVPA
22. ਪ੍ਰਭੂ ਨੇ ਸੌਲੁਸ ਤੋਂ ਬਾਅਦ ਦਾਊਦ ਨੂੰ ਉਨ੍ਹਾਂ ਦਾ ਬਾਦਸ਼ਾਹ ਬਣਾਇਆ। ਪ੍ਰਭੂ ਨੇ ਦਾਊਦ ਬਾਰੇ ਇਉਂ ਕਿਹਾ, ‘ਯੱਸੀ ਦਾ ਪੁੱਤਰ, ‘ਦਾਊਦ’ ਮੈਂ ਉਸਨੂੰ ਆਪਣੇ ਦਿਲ ਦੀਆਂ ਇੱਛਾਵਾਂ ਅਨੁਸਾਰ ਪਾਇਆ। ਉਹ ਉਹੀ ਕਰੇਗਾ ਜੋ ਮੈਂ ਉਸਤੋਂ ਕਰਾਉਣਾ ਚਾਹੁੰਦਾ ਹਾਂ।’
IRVPA
22. ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜ੍ਹਾ ਕੀਤਾ ਕਿ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਸ ਦੇ ਹੱਕ ਵਿੱਚ ਉਹ ਨੇ ਗਵਾਹੀ ਦੇ ਕੇ ਆਖਿਆ ਕਿ ਮੈਂ ਯੱਸੀ ਦੇ ਪੁੱਤਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹ ਹੀ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN