PAV
25. ਜਾਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋॽ ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ ਜਿਹ ਦੇ ਪੈਰਾਂ ਦੀ ਜੁੱਤੀ ਮੈਂ ਖੋਲ੍ਹਣ ਦੇ ਜੋਗ ਨਹੀਂ
ERVPA
25. ਜਦੋਂ ਯੂਹੰਨਾ ਆਪਣਾ ਕੰਮ ਖਤਮ ਕਰ ਰਿਹਾ ਸੀ ਤਾਂ ਉਸਨੇ ਕਿਹਾ, ‘ਤੁਸੀਂ ਮੈਨੂੰ ਕੀ ਸਮਝਦੇ ਹੋਂ? ਮੈਂ ਮਸੀਹ ਨਹੀਂ ਹਾਂ। ਵੇਖੋ, ਉਹ ਮੈਥੋਂ ਬਾਅਦ ਆਵੇਗਾ। ਮੈਂ ਉਸਦੇ ਪੈਰ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।’
IRVPA
25. ਜਦੋਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋ? ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ, ਮੈਂ ਜਿਸ ਦੇ ਪੈਰਾਂ ਦੀ ਜੁੱਤੀ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN