PAV
34. ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਉਠਾਲਿਆ ਭਈ ਉਹ ਫੇਰ ਸੜਨ ਦੀ ਵੱਲ ਕਦੇ ਨਾ ਮੁੜੇ ਉਹ ਨੇ ਇਉਂ ਆਖਿਆ ਹੈ ਜੋ ਮੈਂ ਦਾਊਦ ਦੇ ਪਵਿੱਤ੍ਰ ਅਤੇ ਅਟੱਲ ਪਦਾਰਥ ਤੁਹਾਨੂੰ ਦਿਆਂਗਾ
ERVPA
34. ਪਰਮੇਸ਼ੁਰ ਨੇ ਯਿਸੂ ਨੂੰ ਮੁਰਦੇ ਤੋਂ ਜਿਵਾਇਆ। ਉਹ ਕਦੇ ਵੀ ਕਬਰ ਵੱਲ ਕਖ ਹੋਣ ਲਈ ਵਾਪਸ ਨਹੀਂ ਜਾਵੇਗਾ। ਇਸ ਲਈ ਪ੍ਰਭੂ ਨੇ ਕਿਹਾ; ‘ਜੋ ਮੈਂ ਦਾਊਦ ਨੂੰ ਸੱਚੇ ਅਤੇ ਪਵਿੱਤਰ ਵਚਨ ਦਿੱਤੇ, ਉਹ ਤੁਹਾਨੂੰ ਦੇਵਾਂਗਾ।’
IRVPA
34. ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿ ਉਹ ਕਦੀ ਨਾ ਸੜੇ ਅਤੇ ਉਹ ਨੇ ਇਸ ਤਰ੍ਹਾਂ ਆਖਿਆ ਹੈ ਜੋ ਮੈਂ ਦਾਊਦ ਦੀਆਂ ਪਵਿੱਤਰ ਅਤੇ ਅਟੱਲ ਬਰਕਤਾਂ ਤੁਹਾਨੂੰ ਦਿਆਂਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN