ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
16. ਅਤੇ ਕੈਸਰਿਯਾ ਤੋਂ ਵੀ ਕਈ ਚੇਲੇ ਸਾਡੇ ਨਾਲ ਚੱਲੇ ਅਰ ਮਨਾਸੋਨ ਕੁਪਰੁਸੀ ਇੱਕ ਪੁਰਾਣਾ ਚੇਲਾ ਜਿਹ ਦੇ ਕੋਲ ਅਸਾਂ ਉਤਰਨਾ ਸੀ ਆਪਣੇ ਨਾਲ ਲਿਆਏ।।

ERVPA
16. ਕੈਸਰਿਯਾ ਵਿੱਚੋਂ ਕੁਝ ਯਿਸੂ ਦੇ ਚੇਲੇ ਸਾਡੇ ਨਾਲ ਜੁਡ਼ ਗਏ। ਉਹ ਚੇਲੇ ਸਾਨੂੰ ਮਨਾਸੌਨ ਦੇ ਘਰ ਲੈ ਗਏ ਤਾਂ ਜੋ ਅਸੀਂ ਉਸਦੇ ਨਾਲ ਠਹਿਰ ਸਕੀਏ। ਉਹ ਕਪਰੁਸ ਤੋਂ ਸੀ। ਉਹ ਪਹਿਲੇ ਲੋਕਾਂ ਵਿੱਚੋਂ ਇੱਕ ਸੀ ਜੋ ਯਿਸੂ ਦੇ ਚੇਲੇ ਬਣੇ ਸਨ।

IRVPA
16. ਅਤੇ ਕੈਸਰਿਯਾ ਤੋਂ ਵੀ ਕਈ ਚੇਲੇ ਸਾਡੇ ਨਾਲ ਚੱਲੇ ਅਤੇ ਸਾਨੂੰ ਮਨਾਸੋਨ ਕੁਪਰੁਸੀ ਨਾਮ ਦੇ ਇੱਕ ਪੁਰਾਣੇ ਚੇਲੇ ਕੋਲ ਲੈ ਆਏ, ਜਿਸ ਦੇ ਕੋਲ ਅਸੀਂ ਠਹਿਰਨਾ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 16 of Total Verses 40
  • ਅਤੇ ਕੈਸਰਿਯਾ ਤੋਂ ਵੀ ਕਈ ਚੇਲੇ ਸਾਡੇ ਨਾਲ ਚੱਲੇ ਅਰ ਮਨਾਸੋਨ ਕੁਪਰੁਸੀ ਇੱਕ ਪੁਰਾਣਾ ਚੇਲਾ ਜਿਹ ਦੇ ਕੋਲ ਅਸਾਂ ਉਤਰਨਾ ਸੀ ਆਪਣੇ ਨਾਲ ਲਿਆਏ।।
  • ERVPA

    ਕੈਸਰਿਯਾ ਵਿੱਚੋਂ ਕੁਝ ਯਿਸੂ ਦੇ ਚੇਲੇ ਸਾਡੇ ਨਾਲ ਜੁਡ਼ ਗਏ। ਉਹ ਚੇਲੇ ਸਾਨੂੰ ਮਨਾਸੌਨ ਦੇ ਘਰ ਲੈ ਗਏ ਤਾਂ ਜੋ ਅਸੀਂ ਉਸਦੇ ਨਾਲ ਠਹਿਰ ਸਕੀਏ। ਉਹ ਕਪਰੁਸ ਤੋਂ ਸੀ। ਉਹ ਪਹਿਲੇ ਲੋਕਾਂ ਵਿੱਚੋਂ ਇੱਕ ਸੀ ਜੋ ਯਿਸੂ ਦੇ ਚੇਲੇ ਬਣੇ ਸਨ।
  • IRVPA

    ਅਤੇ ਕੈਸਰਿਯਾ ਤੋਂ ਵੀ ਕਈ ਚੇਲੇ ਸਾਡੇ ਨਾਲ ਚੱਲੇ ਅਤੇ ਸਾਨੂੰ ਮਨਾਸੋਨ ਕੁਪਰੁਸੀ ਨਾਮ ਦੇ ਇੱਕ ਪੁਰਾਣੇ ਚੇਲੇ ਕੋਲ ਲੈ ਆਏ, ਜਿਸ ਦੇ ਕੋਲ ਅਸੀਂ ਠਹਿਰਨਾ ਸੀ।
Total 40 Verses, Current Verse 16 of Total Verses 40
×

Alert

×

punjabi Letters Keypad References