PAV
16. ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖਲੋ ਜਾਹ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ ਭਈ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੈਂ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦਿਆਂਗਾ ਤੈਨੂੰ ਸੇਵਕ ਅਤੇ ਸਾਖੀ ਠਹਿਰਾਵਾਂ
ERVPA
16. ਉਠ ਖਢ਼ਾ ਹੋ। ਮੈਂ ਤੈਨੂੰ ਆਪਣਾ ਸੇਵਨ ਚੁਣਿਆ ਹੈ। ਤੂੰ ਮੇਰਾ ਗਵਾਹ ਹੋਵੇਂਗਾ। ਤੂੰ ਜੋ ਕੁਝ ਹੁਣ ਵੇਖਿਆ ਹੈ ਤੇ ਜੋ ਮੈਂ ਤੈਨੂੰ ਅਗਲੇ ਸਮੇਂ ਵਿੱਚ ਵਿਖਾਵਾਂਗਾ, ਇਸ ਬਾਰੇ ਤੂੰ ਲੋਕਾਂ ਨਾਲ ਮੇਰੀ ਚਰਚਾ ਕਰੇਂਗਾ। ਇਸੇ ਲਈ ਅੱਜ ਮੈਂ ਤੇਰੇ ਕੋਲ ਆਇਆ ਹਾਂ।
IRVPA
16. ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ, ਕਿ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੂੰ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦੇਵਾਂਗਾ, ਤੈਨੂੰ ਸੇਵਕ ਅਤੇ ਗਵਾਹ ਠਹਿਰਾਵਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN