PAV
25. ਤਦ ਕਿਨੇ ਆਣ ਕੇ ਉਨ੍ਹਾਂ ਨੂੰ ਖਬਰ ਦਿੱਤੀ ਕਿ ਵੇਖੋ ਜਿਨ੍ਹਾਂ ਮਨੁੱਖਾਂ ਨੂੰ ਤੁਸਾਂ ਬੰਦੀਖ਼ਾਨੇ ਵਿੱਚ ਪਾ ਦਿੱਤਾ ਸੀ ਓਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਕਰਦੇ ਹਨ!
ERVPA
25. ਤਦ ਇੱਕ ਹੋਰ ਆਦਮੀ ਆਇਆ ਅਤੇ ਉਸਨੇ ਆਕੇ ਕਿਹਾ ਕਿ, “ਸੁਣੋ। ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਕੈਦਖਾਨੇ ਵਿੱਚ ਕੈਦ ਕੀਤਾ ਸੀ ਉਹ ਮੰਦਰ ਦੇ ਵਿਹਡ਼ੇ ‘ਚ ਖਡ਼ੋ ਕੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ।”
IRVPA
25. ਤਦ ਕਿਸੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, ਕਿ ਵੇਖੋ, ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਹਵਾਲਾਤ ਵਿੱਚ ਪਾ ਦਿੱਤਾ ਸੀ, ਉਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN