PAV
28. ਭਈ ਅਸੀਂ ਤਾਂ ਤੁਹਾਨੂੰ ਤਗੀਦ ਨਾਲ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਕਰਨਾ ਅਤੇ ਵੇਖੋ ਤੁਸਾਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਚਾਹੁੰਦੇ ਹੋ ਜੋ ਇਸ ਮਨੁੱਖ ਦਾ ਖੂਨ ਸਾਡੇ ਜੁੰਮੇ ਲਾਓ
ERVPA
28. ਉਸਨੇ ਆਖਿਆ, “ਅਸੀਂ ਬਡ਼ੀ ਦ੍ਰਿਡ਼ਤਾ ਨਾਲ ਤੁਹਾਨੂੰ ਦੁਬਾਰਾ ਕਦੇ ਵੀ ਇਸ ਆਦਮੀ ਯਿਸੂ ਬਾਰੇ ਉਪਦੇਸ਼ ਨਾ ਦੇਣ ਵਾਸਤੇ ਕਿਹਾ ਸੀ। ਪਰ ਵੇਖੋ ਤੁਸੀਂ ਕੀ ਕਰ ਰਹੇ ਹੋ? ਤੁਸੀਂ ਸਾਰੇ ਯਰੂਸ਼ਲਮ ਨੂੰ ਆਪਣੇ ਉਪਦੇਸ਼ਾਂ ਨਾਲ ਭਰ ਦਿੱਤਾ ਹੈ। ਇੰਝ ਕਰਕੇ ਤੁਸੀਂ ਸਾਨੂੰ ਉਸਦੀ ਮੌਤ ਦਾ ਜਿੰਮੇਵਾਰ ਠਹਿਰਾ ਰਹੇ ਹੋ।”
IRVPA
28. ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN