ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
35. ਓਸੇ ਮੂਸਾ ਨੂੰ ਜਿਸ ਤੋਂ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ ਜੋ ਤੈਨੂੰ ਕਿਹ ਨੇ ਹਾਕਮ ਅਤੇ ਨਿਆਈ ਬਣਾਇਆॽ ਉਸੇ ਨੇ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਘੱਲਿਆ

ERVPA
35. “ਇਹ ਉਹੀ ਮੂਸਾ ਹੈ ਜਿਸਨੂੰ ਇਸਰਾਏਲੀਆਂ ਨੇ ਇਹ ਆਖਦਿਆਂ ਨਾਮੰਜ਼ੂਰ ਕਰ ਦਿੱਤਾ ਸੀ ਕਿ ਤੈਨੂੰ ਸਾਡਾ ਹਾਕਮ ਅਤੇ ਮੁਨਸਫ਼ ਕਿਸਨੇ ਬਣਾਇਆ ਹੈ? ਉਹ ਪਰਮੇਸ਼ੁਰ ਦੁਆਰਾ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਹੋਣ ਲਈ ਭੇਜਿਆ ਗਿਆ ਸੀ। ਪਰੇਸ਼ੁਰ ਨੇ ਉਸਨੂੰ ਇੱਕ ਦੂਤ ਰਾਹੀਂ ਭੇਜਿਆ ਜੋ ਉਸਨੂੰ ਮੱਚਦੀ ਝਾਡ਼ੀ ਵਿੱਚ ਪ੍ਰਗਟਿਆ ਸੀ।

IRVPA
35. ਉਸ ਮੂਸਾ ਨੂੰ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ, ਤੈਨੂੰ ਕਿਸ ਨੇ ਅਧਿਕਾਰੀ ਅਤੇ ਨਿਆਈਂ ਬਣਾਇਆ? ਉਸੇ ਨੂੰ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ, ਅਧਿਕਾਰੀ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਭੇਜਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 60 Verses, Current Verse 35 of Total Verses 60
  • ਓਸੇ ਮੂਸਾ ਨੂੰ ਜਿਸ ਤੋਂ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ ਜੋ ਤੈਨੂੰ ਕਿਹ ਨੇ ਹਾਕਮ ਅਤੇ ਨਿਆਈ ਬਣਾਇਆॽ ਉਸੇ ਨੇ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਘੱਲਿਆ
  • ERVPA

    “ਇਹ ਉਹੀ ਮੂਸਾ ਹੈ ਜਿਸਨੂੰ ਇਸਰਾਏਲੀਆਂ ਨੇ ਇਹ ਆਖਦਿਆਂ ਨਾਮੰਜ਼ੂਰ ਕਰ ਦਿੱਤਾ ਸੀ ਕਿ ਤੈਨੂੰ ਸਾਡਾ ਹਾਕਮ ਅਤੇ ਮੁਨਸਫ਼ ਕਿਸਨੇ ਬਣਾਇਆ ਹੈ? ਉਹ ਪਰਮੇਸ਼ੁਰ ਦੁਆਰਾ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਹੋਣ ਲਈ ਭੇਜਿਆ ਗਿਆ ਸੀ। ਪਰੇਸ਼ੁਰ ਨੇ ਉਸਨੂੰ ਇੱਕ ਦੂਤ ਰਾਹੀਂ ਭੇਜਿਆ ਜੋ ਉਸਨੂੰ ਮੱਚਦੀ ਝਾਡ਼ੀ ਵਿੱਚ ਪ੍ਰਗਟਿਆ ਸੀ।
  • IRVPA

    ਉਸ ਮੂਸਾ ਨੂੰ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ, ਤੈਨੂੰ ਕਿਸ ਨੇ ਅਧਿਕਾਰੀ ਅਤੇ ਨਿਆਈਂ ਬਣਾਇਆ? ਉਸੇ ਨੂੰ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ, ਅਧਿਕਾਰੀ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਭੇਜਿਆ।
Total 60 Verses, Current Verse 35 of Total Verses 60
×

Alert

×

punjabi Letters Keypad References