PAV
16. ਪਰ ਹੁਣ ਓਹ ਉਸ ਤੋਂ ਉੱਤਮ ਅਰਥਾਤ ਸੁਰਗੀ ਦੇਸ ਨੂੰ ਲੋਚਦੇ ਹਨ । ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਨ੍ਹਾਂ ਦਾ ਪਰਮੇਸ਼ੁਰ ਕਹਾਵੇ ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਤਿਆਰ ਕਰ ਛੱਡੀ ਹੈ ।।
ERVPA
16. ਪਰ ਉਹ ਲੋਕ ਇੱਕ ਬਿਹਤਰ ਦੇਸ਼ ਦਾ ਇੰਤਜ਼ਾਰ ਕਰ ਰਹੇ ਸਨ - ਕਿਸੇ ਸਵਰਗੀ ਦੇਸ਼ ਦਾ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਪਰਮੇਸ਼ੁਰ ਅਖਵਾਉਣ ਵਿੱਚ ਸ਼ਰਮ ਮਹਿਸੂਸ ਨਹੀਂ ਕਰਦਾ। ਅਤੇ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਇੱਕ ਸ਼ਹਿਰ ਤਿਆਰ ਕੀਤਾ ਹੈ।
IRVPA
16. ਪਰ ਹੁਣ ਉਹ ਉਸ ਤੋਂ ਉੱਤਮ ਅਰਥਾਤ ਸਵਰਗੀ ਦੇਸ ਨੂੰ ਲੋਚਦੇ ਹਨ। ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਹਨਾਂ ਦਾ ਪਰਮੇਸ਼ੁਰ ਅਖਵਾਵੇ, ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਨੂੰ ਤਿਆਰ ਕੀਤਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN