PAV
37. ਓਹ ਪਥਰਾਓ ਕੀਤੇ ਗਏ, ਆਰਿਆਂ ਨਾਲ ਚੀਰੇ ਗਏ, ਪਰਤਾਏ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਅਤੇ ਦੁਖੀ ਹੋਏ ਹੋਏ ਅਤੇ ਜਬਰੀ ਝੱਲਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖਲੜੀਆਂ ਪਹਿਨੇ ਮਾਰੇ ਮਾਰੇ ਫਿਰਦੇ ਰਹੇ, -
ERVPA
37. ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੱਤਾ ਗਿਆ ਅਤੇ ਦੋ ਟੋਟਿਆਂ ਵਿੱਚ ਵੰਡ ਦਿੱਤਾ ਗਿਆ। ਉਨ੍ਹਾਂ ਨੂੰ ਤਲਵਾਰ ਰਾਹੀਂ ਕਤਲ ਕਰ ਦਿੱਤਾ ਗਿਆ। ਕੁਝ ਲੋਕਾਂ ਨੇ ਭੇਡਾਂ ਅਤੇ ਬੱਕਰੀਆਂ ਦੀਆਂ ਖਲ੍ਲਾਂ ਪਾ ਲਈਆਂ ਅਤੇ ਭਟਕਣ ਲੱਗੇ। ਉਹ ਗਰੀਬ, ਸਤਾਏ ਹੋਏ, ਅਤੇ ਹੋਰਾਂ ਦੁਆਰਾ ਬਦਸਲੂਕੀ ਕੀਤੀ ਹੋਏ ਸਨ।
IRVPA
37. ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਰਹੇ, -
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN