ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਕਾਰੀਆਂ ਉੱਤੇ ਆਪਣੀ ਮਨਸ਼ਾ ਨੂੰ ਹੋਰ ਵੀ ਅਟੱਲ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸੌਂਹ ਲਿਆਂਦੀ

ERVPA
17. ਪਰਮੇਸ਼ੁਰ ਇਹ ਚਾਹੁੰਦਾ ਸੀ ਕਿ ਉਸਦਾ ਵਾਦਾ ਸੱਚਾ ਹੈ। ਪਰਮੇਸ਼ੁਰ ਇਹ ਸਬੂਤ ਉਨ੍ਹਾਂ ਲੋਕਾਂ ਲਈ ਚਾਹੁੰਦਾ ਸੀ ਜੋ ਉਸਦੇ ਵਾਦੇ ਨੂੰ ਪ੍ਰਾਪਤ ਕਰਨ ਵਾਲੇ ਸਨ। ਉਹ ਚਾਹੁੰਦਾ ਸੀ ਕਿ ਉਹ ਲੋਕ ਸਪਸ਼ਟਤਾ ਨਾਲ ਸਮਝ ਲੈਣ ਕਿ ਉਹ ਆਪਣੀਆਂ ਯੋਜਨਾਵਾਂ ਤਬਦੀਲ ਨਹੀਂ ਕਰੇਗਾ। ਇਸ ਲਈ ਜੋ ਪਰਮੇਸ਼ੁਰ ਨੇ ਆਖਿਆ ਵਾਪਰੇਗਾ, ਉਸਨੇ ਇਹ ਇੱਕ ਸੌਂਹ ਖਾਕੇ ਸਾਬਤ ਕਰ ਦਿੱਤਾ।

IRVPA
17. ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਿਕਾਰੀਆਂ ਉੱਤੇ ਆਪਣੀ ਮਰਜ਼ੀ ਨੂੰ ਹੋਰ ਵੀ ਪੱਕਾ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸਹੁੰ ਲਿਆਂਦੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 20 Verses, Current Verse 17 of Total Verses 20
1 2 3 4 5 6 7 8
9 10 11 12 13 14 15 16 17 18 19 20
  • ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਕਾਰੀਆਂ ਉੱਤੇ ਆਪਣੀ ਮਨਸ਼ਾ ਨੂੰ ਹੋਰ ਵੀ ਅਟੱਲ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸੌਂਹ ਲਿਆਂਦੀ
  • ERVPA

    ਪਰਮੇਸ਼ੁਰ ਇਹ ਚਾਹੁੰਦਾ ਸੀ ਕਿ ਉਸਦਾ ਵਾਦਾ ਸੱਚਾ ਹੈ। ਪਰਮੇਸ਼ੁਰ ਇਹ ਸਬੂਤ ਉਨ੍ਹਾਂ ਲੋਕਾਂ ਲਈ ਚਾਹੁੰਦਾ ਸੀ ਜੋ ਉਸਦੇ ਵਾਦੇ ਨੂੰ ਪ੍ਰਾਪਤ ਕਰਨ ਵਾਲੇ ਸਨ। ਉਹ ਚਾਹੁੰਦਾ ਸੀ ਕਿ ਉਹ ਲੋਕ ਸਪਸ਼ਟਤਾ ਨਾਲ ਸਮਝ ਲੈਣ ਕਿ ਉਹ ਆਪਣੀਆਂ ਯੋਜਨਾਵਾਂ ਤਬਦੀਲ ਨਹੀਂ ਕਰੇਗਾ। ਇਸ ਲਈ ਜੋ ਪਰਮੇਸ਼ੁਰ ਨੇ ਆਖਿਆ ਵਾਪਰੇਗਾ, ਉਸਨੇ ਇਹ ਇੱਕ ਸੌਂਹ ਖਾਕੇ ਸਾਬਤ ਕਰ ਦਿੱਤਾ।
  • IRVPA

    ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਿਕਾਰੀਆਂ ਉੱਤੇ ਆਪਣੀ ਮਰਜ਼ੀ ਨੂੰ ਹੋਰ ਵੀ ਪੱਕਾ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸਹੁੰ ਲਿਆਂਦੀ।
Total 20 Verses, Current Verse 17 of Total Verses 20
1 2 3 4 5 6 7 8
9 10 11 12 13 14 15 16 17 18 19 20
×

Alert

×

punjabi Letters Keypad References