PAV
80. ਅਤੇ ਉਹ ਬਾਲਕ ਵਧਦਾ ਅਰ ਆਤਮਾ ਵਿੱਚ ਜ਼ੋਰ ਫੜਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੀਕਰ ਉਜਾੜ ਵਿੱਚ ਰਿਹਾ।।
ERVPA
80. ਇਉਂ ਉਹ ਛੋਟਾ ਬੱਚਾ ਵੱਡਾ ਹੋਇਆ ਅਤੇ ਆਤਮਾ ਵਿੱਚ ਤਾਕਤਵਰ ਬਣਿਆ। ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੀਕਰ, ਉਜਾਡ਼ ਵਿੱਚ ਰਿਹਾ।
IRVPA
80. ਅਤੇ ਉਹ ਬਾਲਕ ਵੱਧਦਾ ਅਤੇ ਆਤਮਾ ਵਿੱਚ ਬਲਵੰਤ ਹੁੰਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੱਕ ਜੰਗਲ ਵਿੱਚ ਰਿਹਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN