ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਤਾਂ ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫੇਰ ਉਹ ਜੋ ਲਿਖਿਆ ਹੋਇਆ ਹੈ ਸੋ ਕੀ ਹੈ ਕਿ ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।।

ERVPA
17. ਪਰ ਯਿਸੂ ਨੇ ਉਨ੍ਹਾਂ ਦੀਆਂ ਅੱਖਾਂ ਵਿੱਚ ਝਾਕਿਆ ਅਤੇ ਆਖਿਆ, “ਤਾਂ ਫ਼ੇਰ ਇਸ ਲਿਖਤ ਦਾ ਕੀ ਅਰਥ: ‘ਜਿਸ ਪੱਥਰ ਨੂੰ ਉਸਾਰੀਆਂ ਨੇ ਰੱਦ ਕੀਤਾ ਉਹ ਖੂਂਜੇ ਦਾ ਪੱਥਰ ਬਣ ਗਿਆ।’ਜ਼ਬੂਰ 118:22

IRVPA
17. ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫਿਰ ਉਹ ਜੋ ਲਿਖਿਆ ਹੋਇਆ ਹੈ, ਸੋ ਕੀ ਹੈ ਕਿ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਉਹ ਹੀ ਖੂੰਜੇ ਦਾ ਸਿਰਾ ਹੋ ਗਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 47 Verses, Current Verse 17 of Total Verses 47
  • ਤਾਂ ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫੇਰ ਉਹ ਜੋ ਲਿਖਿਆ ਹੋਇਆ ਹੈ ਸੋ ਕੀ ਹੈ ਕਿ ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।।
  • ERVPA

    ਪਰ ਯਿਸੂ ਨੇ ਉਨ੍ਹਾਂ ਦੀਆਂ ਅੱਖਾਂ ਵਿੱਚ ਝਾਕਿਆ ਅਤੇ ਆਖਿਆ, “ਤਾਂ ਫ਼ੇਰ ਇਸ ਲਿਖਤ ਦਾ ਕੀ ਅਰਥ: ‘ਜਿਸ ਪੱਥਰ ਨੂੰ ਉਸਾਰੀਆਂ ਨੇ ਰੱਦ ਕੀਤਾ ਉਹ ਖੂਂਜੇ ਦਾ ਪੱਥਰ ਬਣ ਗਿਆ।’ਜ਼ਬੂਰ 118:22
  • IRVPA

    ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫਿਰ ਉਹ ਜੋ ਲਿਖਿਆ ਹੋਇਆ ਹੈ, ਸੋ ਕੀ ਹੈ ਕਿ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਉਹ ਹੀ ਖੂੰਜੇ ਦਾ ਸਿਰਾ ਹੋ ਗਿਆ।
Total 47 Verses, Current Verse 17 of Total Verses 47
×

Alert

×

punjabi Letters Keypad References