ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
36. ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਹੁਣ ਜਿਹ ਦੇ ਕੋਲ ਬਟੂਆ ਹੋਵੇ ਸੋ ਲਵੇ ਅਰ ਇਸੇ ਤਰਾਂ ਝੋਲਾ ਵੀ ਅਤੇ ਜਿਹ ਦੇ ਕੋਲ ਤਲਵਾਰ ਨਾ ਹੋਵੇ ਸੋ ਆਪਣਾ ਲੀੜਾ ਵੇਚ ਕੇ ਮੁੱਲ ਲਵੇ

ERVPA
36. ਯਿਸੂ ਨੇ ਉਨ੍ਹਾਂ ਨੂੰ ਕਿਹਾ, “ਪਰ ਹੁਣ, ਜੇਕਰ ਤੁਹਾਡੇ ਕੋਲ ਪੈਸੇ ਤੇ ਇੱਕ ਝੋਲਾ ਹੈ, ਉਨ੍ਹਾਂ ਨੂੰ ਆਪਣੇ ਨਾਲ ਲਵੋ। ਜੇਕਰ ਤੁਹਾਡੇ ਕੋਲ ਇੱਕ ਤਲਵਾਰ ਨਹੀਂ ਹੈ, ਤਾਂ ਆਪਣਾ ਕੁਡ਼ਤਾ ਵੇਚਕੇ ਇੱਕ ਖਰੀਦ ਲਵੋ।”

IRVPA
36. ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਹੁਣ ਜਿਸ ਦੇ ਕੋਲ ਬਟੂਆ ਹੋਵੇ, ਸੋ ਲਵੇ ਅਤੇ ਇਸੇ ਤਰ੍ਹਾਂ ਝੋਲਾ ਵੀ ਅਤੇ ਜਿਸ ਦੇ ਕੋਲ ਤਲਵਾਰ ਨਾ ਹੋਵੇ, ਸੋ ਆਪਣਾ ਬਸਤਰ ਵੇਚ ਕੇ ਮੁੱਲ ਲਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 71 Verses, Current Verse 36 of Total Verses 71
  • ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਹੁਣ ਜਿਹ ਦੇ ਕੋਲ ਬਟੂਆ ਹੋਵੇ ਸੋ ਲਵੇ ਅਰ ਇਸੇ ਤਰਾਂ ਝੋਲਾ ਵੀ ਅਤੇ ਜਿਹ ਦੇ ਕੋਲ ਤਲਵਾਰ ਨਾ ਹੋਵੇ ਸੋ ਆਪਣਾ ਲੀੜਾ ਵੇਚ ਕੇ ਮੁੱਲ ਲਵੇ
  • ERVPA

    ਯਿਸੂ ਨੇ ਉਨ੍ਹਾਂ ਨੂੰ ਕਿਹਾ, “ਪਰ ਹੁਣ, ਜੇਕਰ ਤੁਹਾਡੇ ਕੋਲ ਪੈਸੇ ਤੇ ਇੱਕ ਝੋਲਾ ਹੈ, ਉਨ੍ਹਾਂ ਨੂੰ ਆਪਣੇ ਨਾਲ ਲਵੋ। ਜੇਕਰ ਤੁਹਾਡੇ ਕੋਲ ਇੱਕ ਤਲਵਾਰ ਨਹੀਂ ਹੈ, ਤਾਂ ਆਪਣਾ ਕੁਡ਼ਤਾ ਵੇਚਕੇ ਇੱਕ ਖਰੀਦ ਲਵੋ।”
  • IRVPA

    ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਹੁਣ ਜਿਸ ਦੇ ਕੋਲ ਬਟੂਆ ਹੋਵੇ, ਸੋ ਲਵੇ ਅਤੇ ਇਸੇ ਤਰ੍ਹਾਂ ਝੋਲਾ ਵੀ ਅਤੇ ਜਿਸ ਦੇ ਕੋਲ ਤਲਵਾਰ ਨਾ ਹੋਵੇ, ਸੋ ਆਪਣਾ ਬਸਤਰ ਵੇਚ ਕੇ ਮੁੱਲ ਲਵੇ।
Total 71 Verses, Current Verse 36 of Total Verses 71
×

Alert

×

punjabi Letters Keypad References