PAV
16. ਤਾਂ ਯੂਹੰਨਾ ਨੇ ਸਭਨਾਂ ਨੂੰ ਅੱਗੋ ਆਖਿਆ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਇੱਕ ਮੈਥੋਂ ਬਲਵੰਤ ਆਉਂਦਾ ਹੈ ਜਿਹਦੀ ਜੁੱਤੀ ਦਾ ਤਸਮਾ ਮੈਂ ਖੋਲਣ ਦੇ ਜੋਗ ਨਹੀਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦੇਊ
ERVPA
16. ਫ਼ਿਰ ਯੂਹੰਨਾ ਨੇ ਸਾਰਿਆਂ ਨੂੰ ਜਵਾਬ ਦਿੱਤਾ, “ਮੈਂ ਤਾਂ ਤੁਹਾਨੂੰ ਪਾਣੀ ਵਿੱਚ ਬਪਤਿਸਮਾ ਦਿੰਦਾ ਹਾਂ, ਪਰ ਮੇਰੇ ਤੋਂ ਬਾਦ ਜਿਹਡ਼ਾ ਮਨੁੱਖ ਆ ਰਿਹਾ ਹੈ ਉਹ ਮੇਰੇ ਤੋਂ ਕਿਤੇ ਵਡੇਰੇ ਤੇ ਉੱਚੇ ਕੰਮ ਕਰੇਗਾ। ਮੈਂ ਤਾਂ ਉਸਦੀ ਜੁਤੀ ਦਾ ਤਸਮਾ ਖੋਲਣ ਦੇ ਜੋਗ ਵੀ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
IRVPA
16. ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN