PAV
12. ਤਾਂ ਐਉਂ ਹੋਇਆ ਕਿ ਉਹ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਓੱਥੇ ਸੀ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਰ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੁ ਜੀ ਜੇ ਤੂੰ ਚਾਹੇਂ ਤਾਂ ਮੈਨੂੰ ਸ਼ੁੱਧ ਕਰ ਸੱਕਦਾ ਹੈਂ
ERVPA
12. ਇੱਕ ਵਾਰ ਯਿਸੂ ਇੱਕ ਨਗਰ ਵਿੱਚ ਸੀ। ਉਥੇ ਕੋਢ਼ ਨਾਲ ਭਰਪੂਰ ਇੱਕ ਬੰਦਾ ਸੀ। ਜਦੋਂ ਉਸਨੇ ਯਿਸੂ ਨੂੰ ਵੇਖਿਆ ਉਹ ਯਿਸੂ ਦੇ ਪੈਰਾਂ ਤੇ ਝੁਕ ਗਿਆ ਅਤੇ ਉਸਨੂੰ ਬੇਨਤੀ ਕੀਤੀ, “ਪ੍ਰਭੂ, ਮੇਰੇ ਤੇ ਕਿਰਪਾ ਕਰੋ ਅਤੇ ਮੈਨੂੰ ਠੀਕ ਕਰ ਦਿਓ ਕਿਉਂਕਿ ਮੈਂ ਜਾਣਦਾ ਹਾਂ ਕਿ ਜੇ ਤੁਸੀਂ ਚਾਹੋ ਤਾਂ ਮੈਨੂੰ ਰਾਜੀ ਕਰ ਸਕਦੇ ਹੋਂ।
IRVPA
12. (ਮੱਤੀ 8:1-14; ਮਰਕੁਸ 1:40-45) ਜਦੋਂ ਯਿਸੂ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਉਸ ਦੇ ਕੋਲ ਆਇਆ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਤੇ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN