ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
15. ਓਹ ਯਰੂਸ਼ਲਮ ਵਿੱਚ ਆਏ ਅਰ ਉਹ ਹੈਕਲ ਵਿੱਚ ਜਾਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਰ ਮੁੱਲ ਲੈਂਦੇ ਸਨ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਰ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਦਿੱਤੀਆਂ

ERVPA
15. ਯਿਸੂ ਯਰੂਸ਼ਲਮ ਜਾਕੇ ਮੰਦਰ ਅੰਦਰ ਗਿਆ। ਜੋ ਲੋਕ ਮੰਦਰ ਵਿੱਚ ਵੇਚ ਅਤੇ ਖਰੀਦ ਰਹੇ ਸਨ ਉਨ੍ਹਾਂ ਨੂੰ ਬਾਹਰ ਕਢਣ ਲੱਗਾ। ਉਸਨੇ ਉਨ੍ਹਾਂ ਦੀਆਂ ਮੇਜ਼ਾਂ ਵੀ ਉਲਟਾ ਦਿੱਤੀਆਂ ਜਿਨ੍ਹਾਂ ਨੇ ਧਨ ਦੀ ਅਦਲਾ-ਬਦਲੀ ਕੀਤੀ। ਅਤੇ ਉਹ ਚੌਕੀਆਂ ਵੀ ਉਲਟਾ ਦਿੱਤੀਆਂ ਜਿਥੇ ਲੋਕ ਘੁੱਗੀਆਂ ਵੇਚ ਰਹੇ ਸਨ।

IRVPA
15. (ਮੱਤੀ 21:12-17; ਲੂਕਾ 19:45-48; ਯੂਹੰਨਾ 2:13-22) ਉਹ ਯਰੂਸ਼ਲਮ ਵਿੱਚ ਆਏ ਅਤੇ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਤੇ ਮੁੱਲ ਲੈਂਦੇ ਸਨ ਉਨ੍ਹਾ ਨੂੰ ਬਾਹਰ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਦਿੱਤੀਆਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 33 Verses, Current Verse 15 of Total Verses 33
  • ਓਹ ਯਰੂਸ਼ਲਮ ਵਿੱਚ ਆਏ ਅਰ ਉਹ ਹੈਕਲ ਵਿੱਚ ਜਾਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਰ ਮੁੱਲ ਲੈਂਦੇ ਸਨ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਰ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਦਿੱਤੀਆਂ
  • ERVPA

    ਯਿਸੂ ਯਰੂਸ਼ਲਮ ਜਾਕੇ ਮੰਦਰ ਅੰਦਰ ਗਿਆ। ਜੋ ਲੋਕ ਮੰਦਰ ਵਿੱਚ ਵੇਚ ਅਤੇ ਖਰੀਦ ਰਹੇ ਸਨ ਉਨ੍ਹਾਂ ਨੂੰ ਬਾਹਰ ਕਢਣ ਲੱਗਾ। ਉਸਨੇ ਉਨ੍ਹਾਂ ਦੀਆਂ ਮੇਜ਼ਾਂ ਵੀ ਉਲਟਾ ਦਿੱਤੀਆਂ ਜਿਨ੍ਹਾਂ ਨੇ ਧਨ ਦੀ ਅਦਲਾ-ਬਦਲੀ ਕੀਤੀ। ਅਤੇ ਉਹ ਚੌਕੀਆਂ ਵੀ ਉਲਟਾ ਦਿੱਤੀਆਂ ਜਿਥੇ ਲੋਕ ਘੁੱਗੀਆਂ ਵੇਚ ਰਹੇ ਸਨ।
  • IRVPA

    (ਮੱਤੀ 21:12-17; ਲੂਕਾ 19:45-48; ਯੂਹੰਨਾ 2:13-22) ਉਹ ਯਰੂਸ਼ਲਮ ਵਿੱਚ ਆਏ ਅਤੇ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਤੇ ਮੁੱਲ ਲੈਂਦੇ ਸਨ ਉਨ੍ਹਾ ਨੂੰ ਬਾਹਰ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਦਿੱਤੀਆਂ।
Total 33 Verses, Current Verse 15 of Total Verses 33
×

Alert

×

punjabi Letters Keypad References