ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
3. ਜਾਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ ਇੱਕ ਤੀਵੀਂ ਮਹਿੰਗ ਮੁੱਲਾ ਜਟਾਮਾਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਭੰਨ ਕੇ ਉਹ ਦੇ ਸਿਰ ਉੱਤੇ ਡੋਹੁਲ ਦਿੱਤਾ

ERVPA
3. ਜਦੋਂ ਯਿਸੂ ਬੈਤਅਨੀਆ ਵਿੱਚ ਸੀ ਤਾਂ ਉਹ ਸ਼ਮਊਨ ਕੋਢ਼ੀ ਦੇ ਘਰ ਰੋਟੀ ਖਾਣ ਬੈਠਾ ਸੀ ਤਾਂ ਇੱਕ ਔਰਤ ਉਸ ਕੋਲ ਆਈ। ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਕੀਮਤੀ ਅਤਰ ਭਰਕੇ ਲਿਆਈ। ਇਹ ਅਤਰ ਨਰਦ ਪੌਦੇ ਤੋਂ ਬਣਿਆ ਹੋਇਆ ਸੀ। ਉਸ ਔਰਤ ਨੇ ਸ਼ੀਸ਼ੀ ਖੋਲ੍ਹੀ ਅਤੇ ਯਿਸੂ ਦੇ ਸਿਰ ਉੱਤੇ ਰੋਢ਼ ਦਿੱਤੀ।

IRVPA
3. (ਮੱਤੀ 26:6-13; ਯੂਹੰਨਾ 12:1-8) ਜਦੋਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ, ਤਦ ਇੱਕ ਔਰਤ ਬਹਮੁੱਲਾ ਜਟਾਮਾਂਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਤੋੜ ਕੇ ਉਸ ਦੇ ਸਿਰ ਉੱਤੇ ਡੋਹਲ ਦਿੱਤਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 72 Verses, Current Verse 3 of Total Verses 72
  • ਜਾਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ ਇੱਕ ਤੀਵੀਂ ਮਹਿੰਗ ਮੁੱਲਾ ਜਟਾਮਾਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਭੰਨ ਕੇ ਉਹ ਦੇ ਸਿਰ ਉੱਤੇ ਡੋਹੁਲ ਦਿੱਤਾ
  • ERVPA

    ਜਦੋਂ ਯਿਸੂ ਬੈਤਅਨੀਆ ਵਿੱਚ ਸੀ ਤਾਂ ਉਹ ਸ਼ਮਊਨ ਕੋਢ਼ੀ ਦੇ ਘਰ ਰੋਟੀ ਖਾਣ ਬੈਠਾ ਸੀ ਤਾਂ ਇੱਕ ਔਰਤ ਉਸ ਕੋਲ ਆਈ। ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਕੀਮਤੀ ਅਤਰ ਭਰਕੇ ਲਿਆਈ। ਇਹ ਅਤਰ ਨਰਦ ਪੌਦੇ ਤੋਂ ਬਣਿਆ ਹੋਇਆ ਸੀ। ਉਸ ਔਰਤ ਨੇ ਸ਼ੀਸ਼ੀ ਖੋਲ੍ਹੀ ਅਤੇ ਯਿਸੂ ਦੇ ਸਿਰ ਉੱਤੇ ਰੋਢ਼ ਦਿੱਤੀ।
  • IRVPA

    (ਮੱਤੀ 26:6-13; ਯੂਹੰਨਾ 12:1-8) ਜਦੋਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ, ਤਦ ਇੱਕ ਔਰਤ ਬਹਮੁੱਲਾ ਜਟਾਮਾਂਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਤੋੜ ਕੇ ਉਸ ਦੇ ਸਿਰ ਉੱਤੇ ਡੋਹਲ ਦਿੱਤਾ।
Total 72 Verses, Current Verse 3 of Total Verses 72
×

Alert

×

punjabi Letters Keypad References