ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
31. ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਉਜਾੜ ਥਾਂ ਅਲੱਗ ਚੱਲੇ ਚੱਲੋ ਅਤੇ ਰਤੀ ਕੁ ਸਸਤਾਓ ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਨੂੰ ਰੋਟੀ ਖਾਣ ਦਾ ਵੀ ਵਿਹਲ ਨਹੀਂ ਸੀ ਹੁੰਦਾ

ERVPA
31. ਬ੍ਬਹੁਤ ਸਾਰੇ ਲੋਕ ਉਥੇ ਆਉਂਦੇ ਅਤੇ ਜਾਂਦੇ ਸਨ। ਇਸ ਲਈ ਯਿਸੂ ਅਤੇ ਰਸੂਲਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ। ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੇਰੇ ਨਾਲ ਆਓ, ਅਸੀਂ ਇਕੱਲੇ ਕਿਸੇ ਨਿਵੇਕਲੀ ਥਾਂ ਤੇ ਚੱਲੀਏ ਤਾਂ ਜੋ ਅਸੀਂ ਥੋਡ਼ੇ ਸਮੇਂ ਲਈ ਅਰਾਮ ਕਰ ਸਕੀਏ।”

IRVPA
31. ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਕਿਸੇ ਉਜਾੜ ਥਾਂ ਵਿੱਚ ਜਾ ਕੇ ਅਲੱਗ ਚਲੇ ਜਾਓ ਅਤੇ ਥੋੜ੍ਹਾ ਜਿਹਾ ਆਰਾਮ ਕਰ ਲਵੋ; ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ ਹੁੰਦਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 31 of Total Verses 56
  • ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਉਜਾੜ ਥਾਂ ਅਲੱਗ ਚੱਲੇ ਚੱਲੋ ਅਤੇ ਰਤੀ ਕੁ ਸਸਤਾਓ ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਨੂੰ ਰੋਟੀ ਖਾਣ ਦਾ ਵੀ ਵਿਹਲ ਨਹੀਂ ਸੀ ਹੁੰਦਾ
  • ERVPA

    ਬ੍ਬਹੁਤ ਸਾਰੇ ਲੋਕ ਉਥੇ ਆਉਂਦੇ ਅਤੇ ਜਾਂਦੇ ਸਨ। ਇਸ ਲਈ ਯਿਸੂ ਅਤੇ ਰਸੂਲਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ। ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੇਰੇ ਨਾਲ ਆਓ, ਅਸੀਂ ਇਕੱਲੇ ਕਿਸੇ ਨਿਵੇਕਲੀ ਥਾਂ ਤੇ ਚੱਲੀਏ ਤਾਂ ਜੋ ਅਸੀਂ ਥੋਡ਼ੇ ਸਮੇਂ ਲਈ ਅਰਾਮ ਕਰ ਸਕੀਏ।”
  • IRVPA

    ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਕਿਸੇ ਉਜਾੜ ਥਾਂ ਵਿੱਚ ਜਾ ਕੇ ਅਲੱਗ ਚਲੇ ਜਾਓ ਅਤੇ ਥੋੜ੍ਹਾ ਜਿਹਾ ਆਰਾਮ ਕਰ ਲਵੋ; ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ ਹੁੰਦਾ।
Total 56 Verses, Current Verse 31 of Total Verses 56
×

Alert

×

punjabi Letters Keypad References