PAV
25. ਅਤੇ ਉਹ ਨੂੰ ਨਾ ਜਾਣਿਆ ਜਿੰਨਾ ਚਿਰ ਉਹ ਪੁੱਤ੍ਰ ਨਾ ਜਣੀ ਅਤੇ ਉਹ ਦਾ ਨਾਮ ਯਿਸੂ ਰੱਖਿਆ।।
ERVPA
25. ਪਰ ਯੂਸੂਫ਼ ਨੇ ਮਰਿਯਮ ਨਾਲ ਕੋਈ ਜਿਨਸੀ ਸਬੰਧ ਨਾ ਰੱਖਿਆ ਜਦ ਤੱਕ ਕਿ ਉਸਨੇ ਪੁੱਤਰ ਨੂੰ ਜਨਮ ਨਾ ਦੇ ਦਿੱਤਾ। ਅਤੇ ਯੂਸੁਫ਼ ਨੇ ਪੁੱਤਰ ਦਾ ਨਾਂ ਯਿਸੂ ਰੱਖਿਆ।
IRVPA
25. ਯੂਸੁਫ਼ ਉਸ ਦੇ ਨੇੜੇ ਨਹੀਂ ਗਿਆ, ਜਿੰਨਾਂ ਚਿਰ ਉਸ ਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਦਾ ਨਾਮ ਯਿਸੂ ਰੱਖਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN