PAV
24. ਫੇਰ ਜਿਹ ਨੇ ਇੱਕ ਤੋਂੜਾ ਲਿਆ ਸੀ ਉਹ ਵੀ ਕੋਲ ਆਣ ਕੇ ਬੋਲਿਆ, ਸੁਆਮੀ ਜੀ ਮੈਂ ਤੁਹਾਨੂੰ ਜਾਣਿਆ ਜੋ ਤੁਸੀਂ ਕਰੜੇ ਆਦਮੀ ਹੋ ਕਿ ਜਿੱਥੇ ਤੁਸੀਂ ਨਹੀਂ ਬੀਜਿਆ ਉੱਥੋਂ ਵੱਢਦੇ ਹੋ ਅਰ ਜਿੱਥੇ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦੇ ਹੋ
ERVPA
24. “ਜਿਸ ਨੋਕਰ ਨੇ ਧਨ ਦਾ ਸਿਰਫ਼ ਇੱਕ ਹੀ ਝੋਲਾ ਪ੍ਰਾਪਤ ਕੀਤਾ ਸੀ, ਉਹ ਆਇਆ ਅਤੇ ਆਖਿਆ, ‘ਸੁਆਮੀ ਜੀ, ਮੈਂ ਜਾਣਾਦਾ ਸਾਂ ਕਿ ਤੁਸੀਂ ਇੱਕ ਸਖਤ ਦਿਲ ਆਦਮੀ ਹੋ ਕਿਉਂਕਿ ਜਿਥੇ ਤੁਸੀਂ ਕੁਝ ਨਹੀਂ ਬੀਜਿਆ ਤੁਸੀਂ ਉਥੋਂ ਵਢਦੇ ਹੋ ਅਤੇ ਜਿਥੇ ਖਿਲਾਰਿਆ ਨਹੀਂ ਉਥੋਂ ਇਕੱਠਾ ਕਰਦੇ ਹੋ।’
IRVPA
24. ਫੇਰ ਜਿਸ ਨੇ ਇੱਕ ਤੋੜਾ ਲਿਆ ਸੀ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਮੈਂ ਤੁਹਾਨੂੰ ਜਾਣਦਾ ਹਾਂ ਜੋ ਤੁਸੀਂ ਕਰੜੇ ਆਦਮੀ ਹੋ ਕਿ ਜਿੱਥੇ ਤੁਸੀਂ ਨਹੀਂ ਬੀਜਿਆ ਉੱਥੋਂ ਵੱਢਦੇ ਹੋ ਅਤੇ ਜਿੱਥੇ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦੇ ਹੋ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN