PAV
38. ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਜੀ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੀਕਰ । ਤੁਸੀਂ ਐਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ
ERVPA
38. ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਹਾਂ ਪੁੱਤਰਾਂ ਨੂੰ ਕਿਹਾ, “ਮੇਰਾ ਆਤਮਾ ਦੁਖ ਨਾਲ ਭਰਪੂਰ ਹੈ ਅਤੇ ਮੇਰਾ ਦਿਲ ਉਦਾਸੀ ਨਾਲ ਟੁਟ੍ਟਦਾ ਜਾ ਰਿਹਾ ਹੈ। ਤੁਸੀਂ ਇਥੇ ਮੇਰੇ ਨਾਲ ਜਾਗਦੇ ਰਹੋ ਅਤੇ ਰਤਾ ਉਡੀਕ ਕਰੋ।”
IRVPA
38. ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਮਨ ਬਹੁਤ ਉਦਾਸ ਹੈ, ਸਗੋਂ ਮਰਨ ਦੇ ਦਰਜੇ ਤੱਕ। ਤੁਸੀਂ ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN