PAV
51. ਅਰ ਵੇਖੋ, ਹੈਕਲ ਦਾ ਪੜਦਾ ਉੱਪਰੋਂ ਲੈਕੇ ਹੇਠਾਂ ਤਾਈਂ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ
ERVPA
51. ਜਦੋਂ ਯਿਸੂ ਮਰ ਗਿਆ, ਤਾਂ ਮੰਦਰ ਦਾ ਪਡ਼ਦਾ ਉੱਪਰ ਤੋਂ ਹੇਠਾਂ ਤੱਕ ਦੋ ਟੁਕਡ਼ਿਆਂ ਵਿੱਚ ਪਾਟ ਗਿਆ। ਧਰਤੀ ਕੰਬ ਗਈ ਅਤੇ ਚੱਟਾਨਾਂ ਤਿਡ਼ਕ ਗਈਆਂ ਸਨ।
IRVPA
51. ਅਤੇ ਵੇਖੋ, ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN