ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਮੈਂ ਤਾਂ ਤੁਹਾਨੂੰ ਤੋਬਾ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿੱਛੇ ਆਉਣ ਵਾਲਾ ਹੈ ਉਹ ਮੈਥੋਂ ਬਲਵੰਤ ਹੈ ਅਤੇ ਮੈਂ ਉਹ ਦੀ ਜੁੱਤੀ ਚੁੱਕਣ ਦੇ ਜੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਊ

ERVPA
11. “ਮੈਂ ਤਾਂ ਤੁਹਾਨੂੰ ਤੁਹਾਡੇ ਮਨ ਅਤੇ ਜੀਵਨ ਬਦਲਣ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹਡ਼ਾ ਮੇਰੇ ਪਿਛੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਮਹਾਨ ਹੈ ਅਤੇ ਮੈਂ ਤਾਂ ਉਸਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।

IRVPA
11. ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 17 Verses, Current Verse 11 of Total Verses 17
1 2
3 4 5 6 7 8 9 10 11 12 13 14 15 16 17
  • ਮੈਂ ਤਾਂ ਤੁਹਾਨੂੰ ਤੋਬਾ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿੱਛੇ ਆਉਣ ਵਾਲਾ ਹੈ ਉਹ ਮੈਥੋਂ ਬਲਵੰਤ ਹੈ ਅਤੇ ਮੈਂ ਉਹ ਦੀ ਜੁੱਤੀ ਚੁੱਕਣ ਦੇ ਜੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਊ
  • ERVPA

    “ਮੈਂ ਤਾਂ ਤੁਹਾਨੂੰ ਤੁਹਾਡੇ ਮਨ ਅਤੇ ਜੀਵਨ ਬਦਲਣ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹਡ਼ਾ ਮੇਰੇ ਪਿਛੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਮਹਾਨ ਹੈ ਅਤੇ ਮੈਂ ਤਾਂ ਉਸਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
  • IRVPA

    ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
Total 17 Verses, Current Verse 11 of Total Verses 17
1 2
3 4 5 6 7 8 9 10 11 12 13 14 15 16 17
×

Alert

×

punjabi Letters Keypad References