PAV
12. ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੂ ਅਤੇ ਆਪਣੀ ਕਣਕ ਨੂੰ ਕੋਠੇ ਵਿੱਚ ਜਮਾ ਕਰੂ ਪਰ ਤੂੜੀ ਨੂੰ ਉਸ ਅਗਨ ਵਿੱਚ ਸਾੜੇਗਾ ਜਿਹੜੀ ਬੁੱਝਣ ਵਾਲੀ ਨਹੀਂ।।
ERVPA
12. ਉਸਦੀ ਤੰਗਲੀ ਉਸਦੇ ਹੱਥ ਵਿੱਚ ਹੈ। ਉਹ ਕਣਕ ਨੂੰ ਤੂਡ਼ੀ ਤੋਂ ਅਲੱਗ ਕਰੇਗਾ। ਉਹ ਕਣਕ ਨੂੰ ਕੋਠੇ ਵਿੱਚ ਜਮਾ ਕਰੇਗਾ। ਉਹ ਤੂਡ਼ੀ ਨੂੰ ਉਸ ਅੱਗ ਵਿੱਚ ਸਾਡ਼ੇਗਾ ਜਿਹਡ਼ੀ ਬੁਝਾਈ ਨਹੀਂ ਜਾ ਸਕਦੀ।”
IRVPA
12. ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN