ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ਤਾਨ ਦੀ ਗੱਦੀ ਹੈ, ਅਤੇ ਤੂੰ ਤਕੜਾਈ ਨਾਲ ਮੇਰਾ ਨਾਮ ਫੜੀ ਰੱਖਦਾ ਹੈਂ ਅਤੇ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਮਾਤਬਰ ਜਨ ਸੀ ਜਿਹੜਾ ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ਤਾਨ ਵੱਸਦਾ ਹੈ ਉਹ ਦੇ ਦਿਨੀਂ ਵੀ ਤੈਂ ਮੇਰੀ ਨਿਹਚਾ ਤੋਂ ਇਨਕਾਰ ਨਹੀਂ ਕੀਤਾ

ERVPA
13. ਮੈਂ ਜਾਣਦਾ ਹਾਂ ਕਿ ਤੁਸੀਂ ਕਿਥੇ ਰਹਿੰਦੇ ਹੋ। ਤੁਸੀਂ ਉਥੇ ਰਹਿੰਦੇ ਹੋ ਜਿਥ੍ਥੇ ਸ਼ੈਤਾਨ ਦਾ ਆਪਣਾ ਤਖਤ ਹੈ, ਪਰ ਤੁਸੀਂ ਮੇਰੇ ਪ੍ਰਤੀ ਵਫ਼ਾਦਾਰ ਗਵਾਹ ਹੋ। ਅੰਤਿਪਾਸ ਦੇ ਸਮੇਂ ਵੀ ਤੁਸੀਂ ਉਸ ਨਿਹਚਾ ਬਾਰੇ ਦੱਸਣ ਤੋਂ ਇਨਕਾਰ ਨਹੀਂ ਕੀਤਾ ਸੀ ਜੋ ਤੁਹਾਨੂੰ ਮੇਰੇ ਵਿੱਚ ਹੈ। ਅੰਤਿਪਾਸ ਮੇਰਾ ਵਫ਼ਾਦਾਰ ਗਵਾਹ ਸੀ ਜਿਹਡ਼ਾ ਤੁਹਾਡੇ ਸ਼ਹਿਰ ਵਿੱਚ ਮਾਰਿਆ ਗਿਆ ਸੀ। ਉਥੇ ਤੁਹਾਡਾ ਸ਼ਹਿਰ ਹੈ ਜਿਥੇ ਸ਼ੈਤਾਨ ਰਹਿੰਦਾ ਹੈ।

IRVPA
13. ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ। ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 29 Verses, Current Verse 13 of Total Verses 29
  • ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ਤਾਨ ਦੀ ਗੱਦੀ ਹੈ, ਅਤੇ ਤੂੰ ਤਕੜਾਈ ਨਾਲ ਮੇਰਾ ਨਾਮ ਫੜੀ ਰੱਖਦਾ ਹੈਂ ਅਤੇ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਮਾਤਬਰ ਜਨ ਸੀ ਜਿਹੜਾ ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ਤਾਨ ਵੱਸਦਾ ਹੈ ਉਹ ਦੇ ਦਿਨੀਂ ਵੀ ਤੈਂ ਮੇਰੀ ਨਿਹਚਾ ਤੋਂ ਇਨਕਾਰ ਨਹੀਂ ਕੀਤਾ
  • ERVPA

    ਮੈਂ ਜਾਣਦਾ ਹਾਂ ਕਿ ਤੁਸੀਂ ਕਿਥੇ ਰਹਿੰਦੇ ਹੋ। ਤੁਸੀਂ ਉਥੇ ਰਹਿੰਦੇ ਹੋ ਜਿਥ੍ਥੇ ਸ਼ੈਤਾਨ ਦਾ ਆਪਣਾ ਤਖਤ ਹੈ, ਪਰ ਤੁਸੀਂ ਮੇਰੇ ਪ੍ਰਤੀ ਵਫ਼ਾਦਾਰ ਗਵਾਹ ਹੋ। ਅੰਤਿਪਾਸ ਦੇ ਸਮੇਂ ਵੀ ਤੁਸੀਂ ਉਸ ਨਿਹਚਾ ਬਾਰੇ ਦੱਸਣ ਤੋਂ ਇਨਕਾਰ ਨਹੀਂ ਕੀਤਾ ਸੀ ਜੋ ਤੁਹਾਨੂੰ ਮੇਰੇ ਵਿੱਚ ਹੈ। ਅੰਤਿਪਾਸ ਮੇਰਾ ਵਫ਼ਾਦਾਰ ਗਵਾਹ ਸੀ ਜਿਹਡ਼ਾ ਤੁਹਾਡੇ ਸ਼ਹਿਰ ਵਿੱਚ ਮਾਰਿਆ ਗਿਆ ਸੀ। ਉਥੇ ਤੁਹਾਡਾ ਸ਼ਹਿਰ ਹੈ ਜਿਥੇ ਸ਼ੈਤਾਨ ਰਹਿੰਦਾ ਹੈ।
  • IRVPA

    ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ। ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ।
Total 29 Verses, Current Verse 13 of Total Verses 29
×

Alert

×

punjabi Letters Keypad References