ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਗੁਪਤ ਮੰਨ ਵਿੱਚੋਂ ਦਿਆਂਗਾ ਅਤੇ ਮੈਂ ਉਹਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਉਂ ਲਿਖਿਆ ਹੋਇਆ ਹੈ, ਜਿਹ ਨੂੰ ਉਹ ਦੇ ਲੈਣ ਵਾਲੇ ਤੋਂ ਛੁੱਟ ਹੋਰ ਕੋਈ ਨਹੀਂ ਜਾਣਦਾ ਹੈ।।

ERVPA
17. "ਹਰ ਕੋਈ ਜਿਹਡ਼ਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸਨੂੰ ਉਸ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾ ਨੂੰ ਆਖਦਾ ਹੈ। ਪਰ ਜਿੱਤਣ ਵਾਲੇ ਵਿਅਕਤੀ ਨੂੰ ਮੈਂ ਢੁਕਵਾਂ ਮੰਨ ਦਿਆਂਗਾ। ਇਸ ਪਥ੍ਥਰ ਉੱਤੇ ਇੱਕ ਨਵਾਂ ਨਾਲ ਲਿਖਿਆ ਹੋਇਆ ਹੈ। ਕੋਈ ਵੀ ਵਿਅਕਤੀ ਇਸ ਨਵੇਂ ਨਾਮ ਬਾਰੇ ਨਹੀਂ ਜਾਣਦਾ। ਉਹੀ ਵਿਅਕਤੀ ਜਿਹਡ਼ਾ ਇਸ ਪਥ੍ਥਰ ਨੂੰ ਪ੍ਰਾਪਤ ਕਰੇਗਾ, ਇਸ ਨਵੇਂ ਨਾਮ ਬਾਰੇ ਜਾਣੇਗਾ।

IRVPA
17. ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਗੁਪਤ ਮੰਨੇ ਵਿੱਚੋਂ ਦਿਆਂਗਾ ਅਤੇ ਮੈਂ ਉਹ ਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਮ ਲਿਖਿਆ ਹੋਇਆ ਹੈ, ਜਿਸ ਨੂੰ ਉਹ ਦੇ ਪ੍ਰਾਪਤ ਕਰਨ ਵਾਲੇ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 29 Verses, Current Verse 17 of Total Verses 29
  • ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਗੁਪਤ ਮੰਨ ਵਿੱਚੋਂ ਦਿਆਂਗਾ ਅਤੇ ਮੈਂ ਉਹਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਉਂ ਲਿਖਿਆ ਹੋਇਆ ਹੈ, ਜਿਹ ਨੂੰ ਉਹ ਦੇ ਲੈਣ ਵਾਲੇ ਤੋਂ ਛੁੱਟ ਹੋਰ ਕੋਈ ਨਹੀਂ ਜਾਣਦਾ ਹੈ।।
  • ERVPA

    "ਹਰ ਕੋਈ ਜਿਹਡ਼ਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸਨੂੰ ਉਸ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾ ਨੂੰ ਆਖਦਾ ਹੈ। ਪਰ ਜਿੱਤਣ ਵਾਲੇ ਵਿਅਕਤੀ ਨੂੰ ਮੈਂ ਢੁਕਵਾਂ ਮੰਨ ਦਿਆਂਗਾ। ਇਸ ਪਥ੍ਥਰ ਉੱਤੇ ਇੱਕ ਨਵਾਂ ਨਾਲ ਲਿਖਿਆ ਹੋਇਆ ਹੈ। ਕੋਈ ਵੀ ਵਿਅਕਤੀ ਇਸ ਨਵੇਂ ਨਾਮ ਬਾਰੇ ਨਹੀਂ ਜਾਣਦਾ। ਉਹੀ ਵਿਅਕਤੀ ਜਿਹਡ਼ਾ ਇਸ ਪਥ੍ਥਰ ਨੂੰ ਪ੍ਰਾਪਤ ਕਰੇਗਾ, ਇਸ ਨਵੇਂ ਨਾਮ ਬਾਰੇ ਜਾਣੇਗਾ।
  • IRVPA

    ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਗੁਪਤ ਮੰਨੇ ਵਿੱਚੋਂ ਦਿਆਂਗਾ ਅਤੇ ਮੈਂ ਉਹ ਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਮ ਲਿਖਿਆ ਹੋਇਆ ਹੈ, ਜਿਸ ਨੂੰ ਉਹ ਦੇ ਪ੍ਰਾਪਤ ਕਰਨ ਵਾਲੇ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ ਹੈ।
Total 29 Verses, Current Verse 17 of Total Verses 29
×

Alert

×

punjabi Letters Keypad References