ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
18. ਜਿਹੜੇ ਮਨੁੱਖ ਸਚਿਆਈ ਨੂੰ ਕੁਧਰਮ ਨੂੰ ਨਾਲ ਦਬਾਈ ਰੱਖਦੇ ਹਨ ਉਨ੍ਹਾਂ ਦੀ ਸਾਰੀ ਬੇਦੀਨੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਅਕਾਸ਼ੋਂ ਪਰਗਟ ਹੋਇਆ

ERVPA
18. ਪਰਮੇਸ਼ੁਰ ਦਾ ਕਰੋਧ ਸਵਰਗੋਂ ਪਰਗਟ ਹੋਇਆ ਹੈ। ਪਰਮੇਸ਼ੁਰ ਸਭ ਗਲਤ ਕੰਮਾਂ ਅਤੇ ਪਾਪਾਂ ਉੱਤੇ ਗੁੱਸੇ ਹੈ ਜੋ ਲੋਕ ਉਸਦੇ ਵਿਰੋਧ ਵਿੱਚ ਕਰਦੇ ਹਨ। ਇਨ੍ਹਾਂ ਲੋਕਾਂ ਕੋਲ ਸੱਚ ਹੈ ਪਰ ਆਪਣੀਆਂ ਭੈਡ਼ੀਆਂ ਕਰਨੀਆਂ ਦੁਆਰਾ ਸੱਚ ਨੂੰ ਲਕੋਂਦੇ ਹਨ।

IRVPA
18. ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 32 Verses, Current Verse 18 of Total Verses 32
  • ਜਿਹੜੇ ਮਨੁੱਖ ਸਚਿਆਈ ਨੂੰ ਕੁਧਰਮ ਨੂੰ ਨਾਲ ਦਬਾਈ ਰੱਖਦੇ ਹਨ ਉਨ੍ਹਾਂ ਦੀ ਸਾਰੀ ਬੇਦੀਨੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਅਕਾਸ਼ੋਂ ਪਰਗਟ ਹੋਇਆ
  • ERVPA

    ਪਰਮੇਸ਼ੁਰ ਦਾ ਕਰੋਧ ਸਵਰਗੋਂ ਪਰਗਟ ਹੋਇਆ ਹੈ। ਪਰਮੇਸ਼ੁਰ ਸਭ ਗਲਤ ਕੰਮਾਂ ਅਤੇ ਪਾਪਾਂ ਉੱਤੇ ਗੁੱਸੇ ਹੈ ਜੋ ਲੋਕ ਉਸਦੇ ਵਿਰੋਧ ਵਿੱਚ ਕਰਦੇ ਹਨ। ਇਨ੍ਹਾਂ ਲੋਕਾਂ ਕੋਲ ਸੱਚ ਹੈ ਪਰ ਆਪਣੀਆਂ ਭੈਡ਼ੀਆਂ ਕਰਨੀਆਂ ਦੁਆਰਾ ਸੱਚ ਨੂੰ ਲਕੋਂਦੇ ਹਨ।
  • IRVPA

    ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ।
Total 32 Verses, Current Verse 18 of Total Verses 32
×

Alert

×

punjabi Letters Keypad References