PAV
27. ਇਸੇ ਤਰਾਂ ਨਰ ਵੀ ਨਾਰੀਆਂ ਨਾਲ ਸੁਭਾਵਕ ਕੰਮ ਛੱਡ ਕੇ ਆਪੋ ਵਿੱਚੀਂ ਆਪਣੀ ਕਾਮਨਾ ਵਿੱਸ ਸੜ ਗਏ, ਨਰਾਂ ਨੇ ਨਰਾਂ ਨਾਲ ਮੁਕਾਲਕ ਦੇ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਜੋਗ ਫਲ ਭੋਗਿਆ।।
ERVPA
27. ਇਸੇ ਤਰ੍ਹਾਂ ਮਰਦਾਂ ਨੇ ਵੀ ਔਰਤਾਂ ਨਾਲ ਜਿਨਸੀ ਸੰਬੰਧ ਤੋਡ਼ ਲਏ ਅਤੇ ਆਪਸ ਵਿੱਚ ਕਾਮਾਤੁਰ ਹੋਕੇ ਕਾਮਅਗਨੀ ਵਿੱਚ ਮੱਚਣ ਲੱਗੇ। ਇੰਝ ਮਰਦਾਂ ਨੇ ਇੱਕ ਦੂਜੇ ਨਾਲ ਸ਼ਰਮਸਾਰ ਕੰਮ ਕਰਨੇ ਸ਼ੁਰੂ ਕਰ ਦਿੱਤੇ ਅਤੇ ਇਸ ਕਰਕੇ ਉਨ੍ਹਾਂ ਨੂੰ ਆਪਣੇ ਸ਼ਰੀਰਾਂ ਵਿੱਚ, ਕੀਤੇ ਬੁਰੇ ਕੰਮਾਂ ਦੀ ਸਜ਼ਾਂ ਭੁਗਤਨੀ ਪਈ।
IRVPA
27. ਇਸੇ ਤਰ੍ਹਾਂ ਮਰਦ ਵੀ ਔਰਤਾਂ ਨਾਲ ਸੁਭਾਵਕ ਕੰਮ ਛੱਡ ਕੇ ਆਪੋ ਵਿੱਚੀ ਆਪਣੀ ਕਾਮਨਾਂ ਵਿੱਚ ਸੜ ਗਏ, ਮਰਦਾਂ ਨੇ ਮਰਦਾਂ ਦੇ ਨਾਲ ਸ਼ਰਮਨਾਕ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਯੋਗ ਫਲ ਭੋਗਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN