PAV
31. ਇਸੇ ਪਰਕਾਰ ਹੁਣ ਇਹ ਵੀ ਅਣਆਗਿਆਕਾਰ ਹੋਏ ਭਈ ਤੁਹਾਡੇ ਉੱਤੇ ਜੋ ਦਯਾ ਕੀਤੀ ਗਈ ਹੈ ਉਸ ਕਰਕੇ ਓਹਨਾਂ ਉੱਤੇ ਭੀ ਦਯਾ ਕੀਤੀ ਗਈ ਜਾਵੇ
ERVPA
31. ਅਤੇ ਹੁਣ, ਯਹੂਦੀ ਆਗਿਆ ਮੰਨਣ ਤੋਂ ਇਨਕਾਰ ਕਰਦੇ ਹਨ ਕਿਉਂਕਿ ਪਰਮੇਸ਼ੁਰ ਨੇ ਤੁਹਾਡੇ ਤੇ ਮਿਹਰ ਦਰਸਾਈ, ਪਰ ਇਹ ਇਸ ਲਈ ਵਾਪਰਿਆ ਤਾਂ ਕਿ ਉਹ ਵੀ ਪਰਮੇਸ਼ੁਰ ਪਾਸੋਂ ਮਿਹਰ ਪ੍ਰਾਪਤ ਕਰ ਸਕਣ।
IRVPA
31. ਇਸੇ ਪਰਕਾਰ ਹੁਣ ਇਹ ਵੀ ਅਣ-ਆਗਿਆਕਾਰ ਹੋਏ ਤਾਂ ਜੋ ਤੁਹਾਡੇ ਉੱਤੇ ਜੋ ਦਯਾ ਕੀਤੀ ਗਈ ਹੈ, ਇਸ ਕਰਕੇ ਉਹਨਾਂ ਉੱਤੇ ਵੀ ਦਯਾ ਕੀਤੀ ਜਾਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN