ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
2. ਅਤੇ ਇਸ ਜੁੱਗ ਦੇ ਰੂਪ ਜੇਹੇ ਨਾ ਬਣੋ ਸਗੋਂ ਆਪਣੀ ਬੁੱਧ ਦੇ ਨਵੇਂ ਹੋਣ ਕਰਕੇ ਹੋਰ ਸਰੂਪ ਵਿੱਚ ਬਦਲਦੇ ਜਾਓ ਤਾਂ ਜੋ ਤੁਸੀਂ ਸਿਆਣ ਲਵੋ ਭਈ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਿਆ ਕੀ ਹੈ।।

ERVPA
2. ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹਡ਼ੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹਡ਼ੀਆਂ ਗੱਲਾਂ ਸਹੀ ਹਨ।

IRVPA
2. ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 21 Verses, Current Verse 2 of Total Verses 21
1 2 3 4 5 6 7 8 9 10
  • ਅਤੇ ਇਸ ਜੁੱਗ ਦੇ ਰੂਪ ਜੇਹੇ ਨਾ ਬਣੋ ਸਗੋਂ ਆਪਣੀ ਬੁੱਧ ਦੇ ਨਵੇਂ ਹੋਣ ਕਰਕੇ ਹੋਰ ਸਰੂਪ ਵਿੱਚ ਬਦਲਦੇ ਜਾਓ ਤਾਂ ਜੋ ਤੁਸੀਂ ਸਿਆਣ ਲਵੋ ਭਈ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਿਆ ਕੀ ਹੈ।।
  • ERVPA

    ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹਡ਼ੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹਡ਼ੀਆਂ ਗੱਲਾਂ ਸਹੀ ਹਨ।
  • IRVPA

    ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।
Total 21 Verses, Current Verse 2 of Total Verses 21
1 2 3 4 5 6 7 8 9 10
×

Alert

×

punjabi Letters Keypad References