ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
8. ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ, ਦਾਨ ਦੇਣ ਵਾਲਾ ਖੁਲ੍ਹੇ ਦਿਲ ਦੇਵੇ, ਉਪਕਾਰ ਤਰੱਦਦ ਨਾਲ ਹੋਵੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,

ERVPA
8. ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਅਰਾਮ ਦੇਣ ਦੀ ਦਾਤ ਹੈ, ਉਸਨੂੰ ਇਹ ਦੂਜਿਆਂ ਦੇ ਸੁਖ ਲਈ ਵਰਤਣ ਦਿਉ। ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਦੇਣ ਦੀ ਦਾਤ ਹੈ, ਉਸਨੂੰ ਉਦਾਰਤਾ ਨਾਲ ਦੇਣ ਦਿਉ। ਜੇ ਇੱਕ ਵਿਅਕਤੀ ਕੋਲ ਅਗਵਾਈ ਕਰਨ ਦੀ ਦਾਤ ਹੈ ਤਾਂ ਉਸਨੂੰ ਉਨ੍ਹਾਂ ਦੀ ਕਡ਼ੀ ਮਿਹਨਤ ਨਾਲ ਅਗਵਾਈ ਕਰਨ ਦਿਉ। ਜੇ ਇੱਕ ਵਿਅਕਤੀ ਕੋਲ ਦਇਆ ਦਰਸ਼ਾਉਣ ਦੀ ਦਾਤ ਹੈ ਤਾਂ ਉਸਨੂੰ ਉਹੀ ਖੁਸ਼ੀ ਨਾਲ ਕਰਨ ਦਿਉ।

IRVPA
8. ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ ਲੱਗਿਆ ਰਹੇ, ਦਾਨ ਦੇਣ ਵਾਲਾ ਖੁੱਲ੍ਹੇ ਦਿਲ ਨਾਲ ਦੇਵੇ, ਅਗਵਾਈ ਕਰਨ ਵਾਲਾ ਉਤਸ਼ਾਹ ਨਾਲ ਅਗਵਾਈ ਕਰੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 21 Verses, Current Verse 8 of Total Verses 21
1 2 3 4 5 6 7 8 9 10 11 12 13 14 15 16
  • ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ, ਦਾਨ ਦੇਣ ਵਾਲਾ ਖੁਲ੍ਹੇ ਦਿਲ ਦੇਵੇ, ਉਪਕਾਰ ਤਰੱਦਦ ਨਾਲ ਹੋਵੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,
  • ERVPA

    ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਅਰਾਮ ਦੇਣ ਦੀ ਦਾਤ ਹੈ, ਉਸਨੂੰ ਇਹ ਦੂਜਿਆਂ ਦੇ ਸੁਖ ਲਈ ਵਰਤਣ ਦਿਉ। ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਦੇਣ ਦੀ ਦਾਤ ਹੈ, ਉਸਨੂੰ ਉਦਾਰਤਾ ਨਾਲ ਦੇਣ ਦਿਉ। ਜੇ ਇੱਕ ਵਿਅਕਤੀ ਕੋਲ ਅਗਵਾਈ ਕਰਨ ਦੀ ਦਾਤ ਹੈ ਤਾਂ ਉਸਨੂੰ ਉਨ੍ਹਾਂ ਦੀ ਕਡ਼ੀ ਮਿਹਨਤ ਨਾਲ ਅਗਵਾਈ ਕਰਨ ਦਿਉ। ਜੇ ਇੱਕ ਵਿਅਕਤੀ ਕੋਲ ਦਇਆ ਦਰਸ਼ਾਉਣ ਦੀ ਦਾਤ ਹੈ ਤਾਂ ਉਸਨੂੰ ਉਹੀ ਖੁਸ਼ੀ ਨਾਲ ਕਰਨ ਦਿਉ।
  • IRVPA

    ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ ਲੱਗਿਆ ਰਹੇ, ਦਾਨ ਦੇਣ ਵਾਲਾ ਖੁੱਲ੍ਹੇ ਦਿਲ ਨਾਲ ਦੇਵੇ, ਅਗਵਾਈ ਕਰਨ ਵਾਲਾ ਉਤਸ਼ਾਹ ਨਾਲ ਅਗਵਾਈ ਕਰੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,
Total 21 Verses, Current Verse 8 of Total Verses 21
1 2 3 4 5 6 7 8 9 10 11 12 13 14 15 16
×

Alert

×

punjabi Letters Keypad References