PAV
26. ਪਰ ਹੁਣ ਪਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਧਰਮ ਪੁਸਤਕਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪਰਸਿੱਧ ਕੀਤਾ ਗਿਆ ਤਾਂ ਜੋ ਓਹਨਾਂ ਵਿੱਚ ਨਿਹਚਾ ਦੀ ਆਗਿਆਕਾਰੀ ਹੋ ਜਾਵੇ
ERVPA
26. ਪਰ ਉਹ ਗੁਪਤ ਸੱਚ ਸਾਨੂੰ ਵਿਖਾਇਆ ਗਿਆ ਹੈ। ਅਤੇ ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਨਬੀਆਂ ਦੀਆਂ ਲਿਖਤਾਂ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਹੈ। ਇਹ ਪਰਮੇਸ਼ੁਰ ਦੇ ਹੁਕਮ ਅਨੁਸਾਰ ਕੀਤਾ ਗਿਆ ਹੈ। ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਇਸ ਲਈ ਪ੍ਰਕਾਸ਼ਿਤ ਕੀਤਾ ਗਿਆ ਹੈ ਤਾਂ ਜੋ ਉਹ ਨਿਹਚਾ ਰਖ ਸਕਣ ਅਤੇ ਮਸੀਹ ਨੂੰ ਮੰਨਣ। ਪਰਮੇਸ਼ੁਰ ਸਦੀਵੀ ਹਾਯ।
IRVPA
26. ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN