ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਅਤੇ ਜੇ ਉਹ ਦਾ ਆਤਮਾ ਜਿਹ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜੀਵਾਲਿਆ ਤੁਹਾਡੇ ਵਿੱਚ ਵੱਸਦਾ ਹੈ ਤਾਂ ਜਿਹ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜਿਹੜਾ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੀਆਂ ਮਰਨਹਾਰ ਦੇਹੀਆਂ ਨੂੰ ਵੀ ਜਿਵਾਏਗਾ।।

ERVPA
11. ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉਠਾਇਆ। ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ, ਤਾਂ ਉਹ ਤੁਹਾਡੇ ਨਾਸ਼ਵਾਨ ਸ਼ਰੀਰਾਂ ਨੂੰ ਵੀ ਜੀਵਨ ਦੇਵੇਗਾ। ਪਰਮੇਸ਼ੁਰ ਇੱਕ ਹੈ ਜਿਸਨੇ ਮਸੀਹ ਨੂੰ ਮੁਰਦਿਆਂ ਚੋਂ ਉਠਾਇਆ ਅਤੇ ਉਹ ਤੁਹਾਡੇ ਸ਼ਰੀਰਾਂ ਨੂੰ ਆਪਣੇ ਉਸ ਆਤਮੇ ਰਾਹੀਂ, ਤੁਹਾਦੇ ਨਾਸ਼ਵਾਨ ਸ਼ਰੀਰਾਂ ਨੂੰ ਜੀਵਨ ਦੇਵੇਗਾ, ਜਿਹਡ਼ਾ ਤੁਹਾਡੇ ਅੰਦਰ ਜਿਉਂਦਾ ਹੈ।

IRVPA
11. ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 39 Verses, Current Verse 11 of Total Verses 39
  • ਅਤੇ ਜੇ ਉਹ ਦਾ ਆਤਮਾ ਜਿਹ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜੀਵਾਲਿਆ ਤੁਹਾਡੇ ਵਿੱਚ ਵੱਸਦਾ ਹੈ ਤਾਂ ਜਿਹ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜਿਹੜਾ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੀਆਂ ਮਰਨਹਾਰ ਦੇਹੀਆਂ ਨੂੰ ਵੀ ਜਿਵਾਏਗਾ।।
  • ERVPA

    ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉਠਾਇਆ। ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ, ਤਾਂ ਉਹ ਤੁਹਾਡੇ ਨਾਸ਼ਵਾਨ ਸ਼ਰੀਰਾਂ ਨੂੰ ਵੀ ਜੀਵਨ ਦੇਵੇਗਾ। ਪਰਮੇਸ਼ੁਰ ਇੱਕ ਹੈ ਜਿਸਨੇ ਮਸੀਹ ਨੂੰ ਮੁਰਦਿਆਂ ਚੋਂ ਉਠਾਇਆ ਅਤੇ ਉਹ ਤੁਹਾਡੇ ਸ਼ਰੀਰਾਂ ਨੂੰ ਆਪਣੇ ਉਸ ਆਤਮੇ ਰਾਹੀਂ, ਤੁਹਾਦੇ ਨਾਸ਼ਵਾਨ ਸ਼ਰੀਰਾਂ ਨੂੰ ਜੀਵਨ ਦੇਵੇਗਾ, ਜਿਹਡ਼ਾ ਤੁਹਾਡੇ ਅੰਦਰ ਜਿਉਂਦਾ ਹੈ।
  • IRVPA

    ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ।
Total 39 Verses, Current Verse 11 of Total Verses 39
×

Alert

×

punjabi Letters Keypad References