ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
30. ਉਪਰੰਤ ਅਸੀਂ ਕੀ ਆਖੀਏॽ ਭਈ ਪਰਾਈਆਂ ਕੌਮਾਂ ਜਿਹੜੀਆਂ ਧਰਮ ਦਾ ਪਿੱਛਾ ਨਹੀਂ ਕਰਦੀਆਂ ਸਨ ਓਹਨਾਂ ਨੇ ਧਰਮ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਰਮ ਨੂੰ ਜਿਹੜਾ ਨਿਹਚਾ ਤੋਂ ਹੁੰਦਾ ਹੈ

ERVPA
30. ਤਾਂ ਇਸ ਸਭ ਦਾ ਕੀ ਅਰਥ ਹੋਇਆ? ਇਸਦਾ ਮਤਲਬ ਇਹ ਹੈ ਕਿ; ਗੈਰ ਯਹੂਦੀ ਲੋਕ ਜਿਹਡ਼ੇ ਧਰਮੀ ਹੋਣ ਦੀ ਕੋਸ਼ਿਸ਼ ਨਹੀਂ ਕਰ ਰਹੇ ਸਨ, ਧਰਮੀ ਬਣਾਏ ਗਏ। ਉਹ ਆਪਣੇ ਵਿਸ਼ਵਾਸ ਕਾਰਣ ਹੀ ਧਰਮੀ ਬਣੇ।

IRVPA
30. ਫੇਰ ਅਸੀਂ ਕੀ ਆਖੀਏ? ਕਿ ਪਰਾਈਆਂ ਕੌਮਾਂ ਜਿਹੜੀਆਂ ਧਾਰਮਿਕਤਾ ਦਾ ਪਿੱਛਾ ਨਹੀਂ ਕਰਦੀਆਂ ਸਨ, ਉਹਨਾਂ ਨੇ ਧਾਰਮਿਕਤਾ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਾਰਮਿਕਤਾ ਨੂੰ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 33 Verses, Current Verse 30 of Total Verses 33
  • ਉਪਰੰਤ ਅਸੀਂ ਕੀ ਆਖੀਏॽ ਭਈ ਪਰਾਈਆਂ ਕੌਮਾਂ ਜਿਹੜੀਆਂ ਧਰਮ ਦਾ ਪਿੱਛਾ ਨਹੀਂ ਕਰਦੀਆਂ ਸਨ ਓਹਨਾਂ ਨੇ ਧਰਮ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਰਮ ਨੂੰ ਜਿਹੜਾ ਨਿਹਚਾ ਤੋਂ ਹੁੰਦਾ ਹੈ
  • ERVPA

    ਤਾਂ ਇਸ ਸਭ ਦਾ ਕੀ ਅਰਥ ਹੋਇਆ? ਇਸਦਾ ਮਤਲਬ ਇਹ ਹੈ ਕਿ; ਗੈਰ ਯਹੂਦੀ ਲੋਕ ਜਿਹਡ਼ੇ ਧਰਮੀ ਹੋਣ ਦੀ ਕੋਸ਼ਿਸ਼ ਨਹੀਂ ਕਰ ਰਹੇ ਸਨ, ਧਰਮੀ ਬਣਾਏ ਗਏ। ਉਹ ਆਪਣੇ ਵਿਸ਼ਵਾਸ ਕਾਰਣ ਹੀ ਧਰਮੀ ਬਣੇ।
  • IRVPA

    ਫੇਰ ਅਸੀਂ ਕੀ ਆਖੀਏ? ਕਿ ਪਰਾਈਆਂ ਕੌਮਾਂ ਜਿਹੜੀਆਂ ਧਾਰਮਿਕਤਾ ਦਾ ਪਿੱਛਾ ਨਹੀਂ ਕਰਦੀਆਂ ਸਨ, ਉਹਨਾਂ ਨੇ ਧਾਰਮਿਕਤਾ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਾਰਮਿਕਤਾ ਨੂੰ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।
Total 33 Verses, Current Verse 30 of Total Verses 33
×

Alert

×

punjabi Letters Keypad References