ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
25. ਜਾਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋॽ ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ ਜਿਹ ਦੇ ਪੈਰਾਂ ਦੀ ਜੁੱਤੀ ਮੈਂ ਖੋਲ੍ਹਣ ਦੇ ਜੋਗ ਨਹੀਂ

ERVPA
25. ਜਦੋਂ ਯੂਹੰਨਾ ਆਪਣਾ ਕੰਮ ਖਤਮ ਕਰ ਰਿਹਾ ਸੀ ਤਾਂ ਉਸਨੇ ਕਿਹਾ, ‘ਤੁਸੀਂ ਮੈਨੂੰ ਕੀ ਸਮਝਦੇ ਹੋਂ? ਮੈਂ ਮਸੀਹ ਨਹੀਂ ਹਾਂ। ਵੇਖੋ, ਉਹ ਮੈਥੋਂ ਬਾਅਦ ਆਵੇਗਾ। ਮੈਂ ਉਸਦੇ ਪੈਰ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।’

IRVPA
25. ਜਦੋਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋ? ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ, ਮੈਂ ਜਿਸ ਦੇ ਪੈਰਾਂ ਦੀ ਜੁੱਤੀ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 52 Verses, Current Verse 25 of Total Verses 52
  • ਜਾਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋॽ ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ ਜਿਹ ਦੇ ਪੈਰਾਂ ਦੀ ਜੁੱਤੀ ਮੈਂ ਖੋਲ੍ਹਣ ਦੇ ਜੋਗ ਨਹੀਂ
  • ERVPA

    ਜਦੋਂ ਯੂਹੰਨਾ ਆਪਣਾ ਕੰਮ ਖਤਮ ਕਰ ਰਿਹਾ ਸੀ ਤਾਂ ਉਸਨੇ ਕਿਹਾ, ‘ਤੁਸੀਂ ਮੈਨੂੰ ਕੀ ਸਮਝਦੇ ਹੋਂ? ਮੈਂ ਮਸੀਹ ਨਹੀਂ ਹਾਂ। ਵੇਖੋ, ਉਹ ਮੈਥੋਂ ਬਾਅਦ ਆਵੇਗਾ। ਮੈਂ ਉਸਦੇ ਪੈਰ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।’
  • IRVPA

    ਜਦੋਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋ? ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ, ਮੈਂ ਜਿਸ ਦੇ ਪੈਰਾਂ ਦੀ ਜੁੱਤੀ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ।
Total 52 Verses, Current Verse 25 of Total Verses 52
×

Alert

×

punjabi Letters Keypad References