ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
37. ਪਰ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਕਿ ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਹਾਂ ਦੋਸ਼ ਸਾਬਤ ਕੀਤਿਆਂ ਬਿਨਾਂ ਸਭਨਾਂ ਦੇ ਸਾਹਮਣੇ ਬੈਂਤ ਮਾਰ ਕੇ ਕੈਦ ਕੀਤਾ ਅਤੇ ਹੁਣ ਭਲਾ, ਓਹ ਸਾਨੂੰ ਚੁੱਪ ਕੀਤੇ ਕੱਢਦੇ ਹਨॽ ਇਹ ਕਦੀ ਨਹੀਂ ਹੋਣਾ ਸਗੋਂ ਓਹ ਆਪੋ ਆਣ ਕੇ ਸਾਨੂੰ ਬਾਹਰ ਲੈ ਚੱਲਣ

ERVPA
37. ਪਰ ਪੌਲੁਸ ਨੇ ਸਿਪਾਹੀਆਂ ਨੂੰ ਕਿਹਾ, “ਉਨ੍ਹਾਂ ਨੇ ਤਾਂ ਸਾਨੂੰ ਰੋਮੀ ਹੋਣ ਦਾ ਦੋਸ਼ ਸਾਬਤ ਕੀਤੇ ਬਿਨਾਂ ਹੀ ਸਭਨਾਂ ਦੇ ਸਾਮ੍ਹਣੇ ਕੋਡ਼ੇ ਮਾਰਕੇ ਕੈਦ ਕੀਤਾ ਸੀ। ਅਤੇ ਕੀ ਉਹ ਚਾਹੁੰਦੇ ਹਨ ਅਸੀਂ ਗੁਪਤ ਰੂਪ ਵਿੱਚ ਹੀ ਚਲੇ ਜਾਈਏ? ਨਹੀਂ ਇਹ ਇਵੇਂ ਨਹੀਂ ਹੋਣਾ, ਸਗੋਂ ਉਹ ਆਪ ਆਕੇ ਸਾਨੂੰ ਬਾਹਰ ਕਢ ਕੇ ਲੈ ਚੱਲਣ।”

IRVPA
37. ਪਰ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਕਿ, ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਹਾਂ ਦੋਸ਼ ਸਾਬਤ ਕੀਤੇ ਬਿਨ੍ਹਾਂ ਸਭ ਲੋਕਾਂ ਦੇ ਸਾਹਮਣੇ ਬੈਂਤ ਮਾਰ ਕੇ ਕੈਦ ਕੀਤਾ ਅਤੇ ਹੁਣ ਭਲਾ, ਉਹ ਸਾਨੂੰ ਚੁੱਪ ਕਰਕੇ ਕਿਉਂ ਛੱਡ ਰਹੇ ਹਨ? ਇਹ ਕਦੀ ਵੀ ਨਹੀਂ ਹੋਵੇਗਾ ਸਗੋਂ ਉਹ ਆਪ ਆ ਕੇ ਸਾਨੂੰ ਬਾਹਰ ਛੱਡਣ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 37 of Total Verses 40
  • ਪਰ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਕਿ ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਹਾਂ ਦੋਸ਼ ਸਾਬਤ ਕੀਤਿਆਂ ਬਿਨਾਂ ਸਭਨਾਂ ਦੇ ਸਾਹਮਣੇ ਬੈਂਤ ਮਾਰ ਕੇ ਕੈਦ ਕੀਤਾ ਅਤੇ ਹੁਣ ਭਲਾ, ਓਹ ਸਾਨੂੰ ਚੁੱਪ ਕੀਤੇ ਕੱਢਦੇ ਹਨॽ ਇਹ ਕਦੀ ਨਹੀਂ ਹੋਣਾ ਸਗੋਂ ਓਹ ਆਪੋ ਆਣ ਕੇ ਸਾਨੂੰ ਬਾਹਰ ਲੈ ਚੱਲਣ
  • ERVPA

    ਪਰ ਪੌਲੁਸ ਨੇ ਸਿਪਾਹੀਆਂ ਨੂੰ ਕਿਹਾ, “ਉਨ੍ਹਾਂ ਨੇ ਤਾਂ ਸਾਨੂੰ ਰੋਮੀ ਹੋਣ ਦਾ ਦੋਸ਼ ਸਾਬਤ ਕੀਤੇ ਬਿਨਾਂ ਹੀ ਸਭਨਾਂ ਦੇ ਸਾਮ੍ਹਣੇ ਕੋਡ਼ੇ ਮਾਰਕੇ ਕੈਦ ਕੀਤਾ ਸੀ। ਅਤੇ ਕੀ ਉਹ ਚਾਹੁੰਦੇ ਹਨ ਅਸੀਂ ਗੁਪਤ ਰੂਪ ਵਿੱਚ ਹੀ ਚਲੇ ਜਾਈਏ? ਨਹੀਂ ਇਹ ਇਵੇਂ ਨਹੀਂ ਹੋਣਾ, ਸਗੋਂ ਉਹ ਆਪ ਆਕੇ ਸਾਨੂੰ ਬਾਹਰ ਕਢ ਕੇ ਲੈ ਚੱਲਣ।”
  • IRVPA

    ਪਰ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਕਿ, ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਹਾਂ ਦੋਸ਼ ਸਾਬਤ ਕੀਤੇ ਬਿਨ੍ਹਾਂ ਸਭ ਲੋਕਾਂ ਦੇ ਸਾਹਮਣੇ ਬੈਂਤ ਮਾਰ ਕੇ ਕੈਦ ਕੀਤਾ ਅਤੇ ਹੁਣ ਭਲਾ, ਉਹ ਸਾਨੂੰ ਚੁੱਪ ਕਰਕੇ ਕਿਉਂ ਛੱਡ ਰਹੇ ਹਨ? ਇਹ ਕਦੀ ਵੀ ਨਹੀਂ ਹੋਵੇਗਾ ਸਗੋਂ ਉਹ ਆਪ ਆ ਕੇ ਸਾਨੂੰ ਬਾਹਰ ਛੱਡਣ।
Total 40 Verses, Current Verse 37 of Total Verses 40
×

Alert

×

punjabi Letters Keypad References