ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
34. ਪਰੰਤੂ ਕਈ ਪੁਰਖਾਂ ਨੇ ਉਹ ਦੇ ਨਾਲ ਰਲ ਕੇ ਪਰਤੀਤ ਕੀਤੀ । ਉਨ੍ਹਾਂ ਵਿੱਚ ਦਿਯਾਨੁਮਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮੇ ਇੱਕ ਤੀਵੀਂ ਅਤੇ ਹੋਰ ਕਈ ਉਨ੍ਹਾਂ ਦੇ ਨਾਲ ਸਨ।।

ERVPA
34. ਪਰ ਕੁਝ ਲੋਕ ਉਸਦੇ ਸੰਗ ਹੋ ਗਏ ਅਤੇ ਨਿਹਚਾਵਾਨ ਬਣ ਗਏ। ਉਨ੍ਹਾਂ ਵਿੱਚੋਂ ਇੱਕ ਦਿਯਾਨੀਸਿਯੁਸ ਸੀ, ਜੋ ਅਰਿਯੁਧਗੀ ਸਭਾ ਦਾ ਇੱਕ ਸਦੱਸ ਸੀ। ਇੱਕ ਦਾਮਰਿਸ ਨਾਂ ਦੀ ਔਰਤ ਅਤੇ ਕੁਝ ਹੋਰ ਲੋਕਾਂ ਨੇ ਵੀ ਨਿਹਚਾ ਕੀਤਾ।

IRVPA
34. ਪਰੰਤੂ ਕਈ ਆਦਮੀਆਂ ਨੇ ਉਹ ਦੇ ਨਾਲ ਰਲ ਕੇ ਵਿਸ਼ਵਾਸ ਕੀਤਾ। ਉਨ੍ਹਾਂ ਵਿੱਚ ਦਿਯਾਨੀਸਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮ ਦੀ ਇੱਕ ਔਰਤ ਅਤੇ ਕਈ ਹੋਰ ਉਨ੍ਹਾਂ ਦੇ ਨਾਲ ਸਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 34 Verses, Current Verse 34 of Total Verses 34
  • ਪਰੰਤੂ ਕਈ ਪੁਰਖਾਂ ਨੇ ਉਹ ਦੇ ਨਾਲ ਰਲ ਕੇ ਪਰਤੀਤ ਕੀਤੀ । ਉਨ੍ਹਾਂ ਵਿੱਚ ਦਿਯਾਨੁਮਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮੇ ਇੱਕ ਤੀਵੀਂ ਅਤੇ ਹੋਰ ਕਈ ਉਨ੍ਹਾਂ ਦੇ ਨਾਲ ਸਨ।।
  • ERVPA

    ਪਰ ਕੁਝ ਲੋਕ ਉਸਦੇ ਸੰਗ ਹੋ ਗਏ ਅਤੇ ਨਿਹਚਾਵਾਨ ਬਣ ਗਏ। ਉਨ੍ਹਾਂ ਵਿੱਚੋਂ ਇੱਕ ਦਿਯਾਨੀਸਿਯੁਸ ਸੀ, ਜੋ ਅਰਿਯੁਧਗੀ ਸਭਾ ਦਾ ਇੱਕ ਸਦੱਸ ਸੀ। ਇੱਕ ਦਾਮਰਿਸ ਨਾਂ ਦੀ ਔਰਤ ਅਤੇ ਕੁਝ ਹੋਰ ਲੋਕਾਂ ਨੇ ਵੀ ਨਿਹਚਾ ਕੀਤਾ।
  • IRVPA

    ਪਰੰਤੂ ਕਈ ਆਦਮੀਆਂ ਨੇ ਉਹ ਦੇ ਨਾਲ ਰਲ ਕੇ ਵਿਸ਼ਵਾਸ ਕੀਤਾ। ਉਨ੍ਹਾਂ ਵਿੱਚ ਦਿਯਾਨੀਸਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮ ਦੀ ਇੱਕ ਔਰਤ ਅਤੇ ਕਈ ਹੋਰ ਉਨ੍ਹਾਂ ਦੇ ਨਾਲ ਸਨ।
Total 34 Verses, Current Verse 34 of Total Verses 34
×

Alert

×

punjabi Letters Keypad References