ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
26. ਅਰ ਤੁਸੀਂ ਤਾਂ ਵੇਖਦੇ ਅਰ ਸੁਣਦੇ ਹੋ ਜੋ ਇਸ ਪੌਲੁਸ ਨੇ ਇਹ ਕਹਿ ਕੇ ਭਈ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਓਹ ਦਿਓਤੇ ਨਹੀਂ ਹੁੰਦੇ, ਨਿਰਾ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਸਾਰੇਕੁ ਅਸਿਯਾ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਸਮਝੂ ਕੇ ਬਹਿਕਾ ਦਿੱਤਾ ਹੈ

ERVPA
26. ਪਰ ਉਸ ਵੱਲ ਵੇਖੋ ਉਹ ਕੀ ਆਖ ਰਿਹਾ ਹੈ। ਪੌਲੁਸ ਨੇ ਅਫ਼ਸੁਸ ਵਿੱਚ ਅਤੇ ਲੱਗ ਭੱਗ ਪੂਰੇ ਅਸਿਯਾ ਵਿੱਚ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ, ਅਤੇ ਉਨ੍ਹਾਂ ਦੇ ਮਨ ਬਦਲ ਦਿੱਤੇ ਹਨ। ਉਸਦਾ ਕਹਿਣਾ ਹੈ ਕਿ ਮਨੁੱਖ ਜਿਹਡ਼ੇ ਦੇਵੇਤੇ ਬਣਾਉਂਦੇ ਹਨ ਉਹ ਅਸਲ ਨਹੀਂ ਹਨ।

IRVPA
26. ਅਤੇ ਤੁਸੀਂ ਵੇਖਦੇ ਤੇ ਸੁਣਦੇ ਹੋ ਜੋ ਇਸ ਪੌਲੁਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਲੱਗਭਗ ਸਾਰੇ ਏਸ਼ੀਆ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਕੇ ਬਹਿਕਾ ਦਿੱਤਾ ਹੈ, ਕਿ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਉਹ ਦੇਵਤੇ ਨਹੀਂ ਹੁੰਦੇ,।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 41 Verses, Current Verse 26 of Total Verses 41
  • ਅਰ ਤੁਸੀਂ ਤਾਂ ਵੇਖਦੇ ਅਰ ਸੁਣਦੇ ਹੋ ਜੋ ਇਸ ਪੌਲੁਸ ਨੇ ਇਹ ਕਹਿ ਕੇ ਭਈ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਓਹ ਦਿਓਤੇ ਨਹੀਂ ਹੁੰਦੇ, ਨਿਰਾ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਸਾਰੇਕੁ ਅਸਿਯਾ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਸਮਝੂ ਕੇ ਬਹਿਕਾ ਦਿੱਤਾ ਹੈ
  • ERVPA

    ਪਰ ਉਸ ਵੱਲ ਵੇਖੋ ਉਹ ਕੀ ਆਖ ਰਿਹਾ ਹੈ। ਪੌਲੁਸ ਨੇ ਅਫ਼ਸੁਸ ਵਿੱਚ ਅਤੇ ਲੱਗ ਭੱਗ ਪੂਰੇ ਅਸਿਯਾ ਵਿੱਚ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ, ਅਤੇ ਉਨ੍ਹਾਂ ਦੇ ਮਨ ਬਦਲ ਦਿੱਤੇ ਹਨ। ਉਸਦਾ ਕਹਿਣਾ ਹੈ ਕਿ ਮਨੁੱਖ ਜਿਹਡ਼ੇ ਦੇਵੇਤੇ ਬਣਾਉਂਦੇ ਹਨ ਉਹ ਅਸਲ ਨਹੀਂ ਹਨ।
  • IRVPA

    ਅਤੇ ਤੁਸੀਂ ਵੇਖਦੇ ਤੇ ਸੁਣਦੇ ਹੋ ਜੋ ਇਸ ਪੌਲੁਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਲੱਗਭਗ ਸਾਰੇ ਏਸ਼ੀਆ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਕੇ ਬਹਿਕਾ ਦਿੱਤਾ ਹੈ, ਕਿ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਉਹ ਦੇਵਤੇ ਨਹੀਂ ਹੁੰਦੇ,।
Total 41 Verses, Current Verse 26 of Total Verses 41
×

Alert

×

punjabi Letters Keypad References